View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸ਼ੁੱਕਰਵਾਰ ਦੀ ਸਵੇਰ ਕਾਂਗਰਸ ਪਾਰਟੀ ਲਈ ਬੇਹੱਦ ਦੁਖਦਾਈ ਰਹੀ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਨੋਜ ਮਲਹੋਤਰਾ ਉਰਫ਼ ਮੰਨੂ ਬੜਿੰਗ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਕਈ ਆਗੂ ਉਨ੍ਹਾਂ ਦੇ ਨਿਵਾਸ ਅਸਥਾਨ ‘ਤੇ ਅਫ਼ਸੋਸ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ।

ਹਾਰਟ ਅਟੈਕ ਕਾਰਨ ਹੋਈ ਮੌਤ

ਦੱਸਿਆ ਜਾ ਰਿਹਾ ਹੈ ਕਿ ਮੰਨੂ ਬੜਿੰਗ ਨੂੰ ਦੇਰ ਰਾਤ ‘ਸਾਈਲੈਂਟ ਅਟੈਕ’ ਆਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪਰ ਡਾਕਟਰਾਂ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਹ ਰਾਜਨੀਤੀ ਦੇ ਨਾਲ-ਨਾਲ ਸੋਸ਼ਲ ਮੀਡੀਆ ‘ਤੇ ਵੀ ਕਾਫੀ ਸਰਗਰਮ ਸਨ ਅਤੇ ਅਕਸਰ ਵਰਕਆਊਟ (ਕਸਰਤ) ਕਰਦੇ ਹੋਏ ਆਪਣੀਆਂ ਵੀਡੀਓਜ਼ ਪੋਸਟ ਕਰਦੇ ਰਹਿੰਦੇ ਸਨ।

ਸਾਂਸਦ ਚੰਨੀ ਦੇ ਸਨ ਬੇਹੱਕ ਕਰੀਬੀ

ਮੰਨੂ ਬੜਿੰਗ ਜਲੰਧਰ ਦੇ ਬੜਿੰਗ ਇਲਾਕੇ ਨਾਲ ਸਬੰਧਤ ਸਨ ਅਤੇ ਪਿਛਲੇ ਕਈ ਸਾਲਾਂ ਤੋਂ ਸਿਆਸਤ ਵਿੱਚ ਸਰਗਰਮ ਸਨ। ਉਨ੍ਹਾਂ ਦੀ ਪਤਨੀ ਪਰਵੀਨਾ ਵੀ ਕੌਂਸਲਰ ਰਹਿ ਚੁੱਕੀ ਹੈ। ਮੰਨੂ ਬੜਿੰਗ ਨੂੰ ਜਲੰਧਰ ਦੇ ਸਾਂਸਦ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਹੱਕ ਕਰੀਬੀ ਮੰਨਿਆ ਜਾਂਦਾ ਸੀ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ