View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਹਰਿਆਣਾ ਹਾਈਕੋਰਟ ਤੋਂ ਮੁਅੱਤਲ ਡੀ.ਆਈ.ਜੀ. (DIG) ਇੰਦਰਬੀਰ ਸਿੰਘ ਭੁੱਲਰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ, ਜਿਸ ਕਾਰਨ ਉਹ ਹਾਲੇ ਜੇਲ੍ਹ ਵਿੱਚ ਹੀ ਰਹਿਣਗੇ।

ਸੁਣਵਾਈ ਦੌਰਾਨ ਭੁੱਲਰ ਵੱਲੋਂ ਅਜੀਬ ਤਰਕ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਗੱਲਬਾਤ ਵਿੱਚ ਵਰਤੇ ਗਏ ‘ਸੇਵਾ-ਪਾਣੀ’ ਸ਼ਬਦ ਦਾ ਮਤਲਬ ਰਿਸ਼ਵਤ ਨਹੀਂ ਹੁੰਦਾ। ਹਾਲਾਂਕਿ, ਹਾਈਕੋਰਟ ਨੇ ਇਸ ਦਲੀਲ ਨੂੰ ਸਵੀਕਾਰ ਨਹੀਂ ਕੀਤਾ ਅਤੇ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।

ਭੁੱਲਰ ਨੂੰ ਸੀਬੀਆਈ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਹ ਇਸ ਵੇਲੇ ਚੰਡੀਗੜ੍ਹ ਦੀ ਜੇਲ੍ਹ ਵਿੱਚ ਬੰਦ ਹਨ। ਜਮਾਨਤ ਲਈ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਅਰਜ਼ੀ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਨਾਲ ਭੁੱਲਰ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ। ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ: ਜਲੰਧਰ ਦੇ ਪੌਸ਼ ਇਲਾਕੇ ਜੀ.ਟੀ.ਬੀ. ਨਗਰ ਵਿੱਚ ਸਥਿਤ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ ਪੰਜਾਬ ਦੇ ਸ਼ਰਧਾਲੂਆਂ

|

|

|

ਖ਼ਬਰਿਸਤਾਨ ਨੈੱਟਵਰਕ: ਪਾਕਿਸਤਾਨ, ਅਮਰੀਕਾ ਅਤੇ ਈਰਾਨ ਵਿਚਾਲੇ ਸ਼ਾਂਤੀ ਵਾਰਤਾ ਕਰਵਾਉਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ IAS ਅਧਿਕਾਰੀ ਵਰਜੀਤ ਵਾਲੀਆ ਨੇ

|

|

|

ਖ਼ਬਰਿਸਤਾਨ ਨੈੱਟਵਰਕ: ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਦੇ ਮੰਡਿਆਲਾ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸ਼ਹਿਬਾਜ਼

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਓਨਟਾਰੀਓ ਸੂਬੇ ‘ਚ ਪੰਜਾਬੀ ਮੂਲ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੀ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਕੂਲਾਂ ਨੂੰ ਮਿਲ ਰਹੀਆਂ ਧਮਕੀਆਂ ਦਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ