View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ  ਨਵਾਂ ਸ਼ਹਿਰ ਦੇ ਵਿੱਚ ਪੰਜ ਪੁਆਇੰਟ ਪੰਜ ਕਰੋੜ ਦੀ ਲਾਗਤ ਨਾਲ ਬਣੇ ਸਕੂਲ ਆਫ ਐਮਿਨੇਂਸ ਦੇ ਕਾਰਜ ਦਾ ਨਿਰੀਖਣ ਕੀਤਾ । ਉਹਨਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਤਹਿਤ  ਪੰਜਾਬ ਸਰਕਾਰ 7 ਅਪ੍ਰੈਲ ਤੋਂ ਪੰਜਾਬ ਦੇ 12 ਹਜਾਰ ਸਰਕਾਰੀ ਸਕੂਲਾਂ ਵਿੱਚ ਬਣੇ ਵੱਖ-ਵੱਖ ਵਿੰਗ ਦਾ ਸਿੱਖਿਆ ਕ੍ਰਾਂਤੀ ਦੇ ਤਹਿਤ ਉਦਘਾਟਨ ਕਰਨਗੇ। ਇਸ ਮੌਕੇ ਸਕੂਲ ਦੀ ਅੰਗਰੇਜ਼ੀ ਪਰਾਧਿਆਪਿਕਾ  ਪੂਜਾ ਸ਼ਰਮਾ ਨੇ ਸਿੱਖਿਆ ਮੰਤਰੀ ਦਾ ਸਕੂਲ ਵਿੱਚ ਸਵਾਗਤ ਕੀਤਾ| ਇਸ ਮੌਕੇ ਤੇ ਉਹਨਾਂ ਨਾਲ ਪੋਲੀਟੀਕਲ ਸਾਇੰਸ ਦੇ ਲੈਕਚਰਰ ਰਾਮ ਕਿਸ਼ਨ ਪੱਲੀ ਝਿੱਕੀ, ਹਲਕਾ ਨਵਾਂ ਸ਼ਹਿਰ ਦੇ ਇੰਚਾਰਜ ਲਲਤਮਨ ਪਾਠਕ ਮਹਿਲਾ ਵਗ ਦੀ ਨੇਤਾ ਰਾਜਦੀਪ ਕੌਰ, ਐਮਸੀ ਕਮਲਜੀਤ ਲਾਲ , ਮਾਰਕੀਟ ਕਮੇਟੀ ਚੇਅਰਮੈਨ ਗਗਨ ਅਗਨੀਹੋਤਰੀ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਮੌਜੂਦ ਰਹੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਦਿਹਾਤੀ ਇਲਾਕੇ ਭੋਗਪੁਰ ਵਿੱਚ ਦੋ ਨੌਜਵਾਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਜ਼ੀਰਕਪੁਰ ਐਰੋਸਿਟੀ ਵਿੱਚ ਸ਼ਨੀਵਾਰ ਨੂੰ ਸਟੇਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਪੁਲਿਸ ਵੱਲੋਂ CASO ਆਪ੍ਰੇਸ਼ਨ ਤਹਿਤ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਭੋਗਪੁਰ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਬਾਰਾਦਰੀ ਪੁਲਿਸ ਸਟੇਸ਼ਨ ਦੇ ਬਾਹਰ ਭਾਰੀ ਹੰਗਾਮਾ

|

|

|

ਬਠਿੰਡਾ ਵਿੱਚ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਬਠਿੰਡਾ-ਬੀਕਾਨੇਰ ਨੈਸ਼ਨਲ ਹਾਈਵੇਅ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਬਾਲੀਵੁੱਡ ਗਾਇਕ ਬੀ ਪ੍ਰਾਕ ਨੂੰ ਲਾਰੈਂਸ ਬਿਸ਼ਨੋਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ