View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਸੂਬੇ ਦੇ 1902 ਤੋਂ ਪਿੰਡ ਹੜ੍ਹਾਂ ਦੀ ਲਪੇਟ ‘ਚ ਹਨ। ਸਰਕਾਰ ਨੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਗਜ਼ਟਿਡ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਾਰੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਤੁਰੰਤ ਮਦਦ ਮਿਲ ਸਕੇ, ਤਾਂ ਜੋ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਲੋੜੀਂਦੀ ਮਦਦ ਮਿਲ ਸਕੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਸੰਭਾਲ ਰਹੇ ਹਨ।

ਇਸ ਮੀਟਿੰਗ ਦੌਰਾਨ ਉਹ ਹੜ੍ਹ ਦੀ ਸਥਿਤੀ ‘ਤੇ ਫੀਡਬੈਕ ਲੈਣਗੇ ਅਤੇ ਰਾਹਤ ਪ੍ਰਬੰਧਾਂ ਬਾਰੇ ਫੈਸਲਾ ਲਿਆ ਜਾਵੇਗਾ। ਹਾਲਾਂਕਿ ਬੀਤੇ ਦਿਨ ਮੁੱਖ ਮੰਤਰੀ ਦੀ ਸਿਹਤ ਵਿਗੜ ਗਈ ਸੀ। ਇਸ ਕਾਰਨ, ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਆਪਣਾ ਦੌਰਾ ਮੁਲਤਵੀ ਕਰ ਦਿੱਤਾ।ਦੱਸ ਦੇਈਏ ਕਈ ਕੇਂਦਰ ਸਰਕਾਰ ਦੀਆਂ ਤਿੰਨੋਂ ਟੀਮਾਂ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲੈਣ ਪੰਜਾਬ ਪਹੁੰਚੀਆਂ ਹਨ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਖੁਦ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਹੋਇਆ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਹੈ। 

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ