View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੇ ਨਿਵਾਸ ‘ਤੇ ਕੱਲ੍ਹ 12 ਵਜੇ ਹੋਵੇਗੀ। ਜਿਸ ‘ਚ ਸਾਰੇ ਮੰਤਰੀ ਅਤੇ ਵਿਧਾਇਕ ਮੌਜੂਦ ਰਹਿਣਗੇ। ਵਿਧਾਨ ਸਭਾ ਸੈਸ਼ਨ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ 26 ਸਤੰਬਰ ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।

ਜਾਣਕਾਰੀ ਅਨੁਸਾਰ ਇਸ ਮੀਟਿੰਗ ਦੌਰਾਨ ਸਰਕਾਰ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਤਿਆਰ ਕੀਤੇ ਗਏ ਨਿਯਮਾਂ ਨੂੰ ਮਨਜ਼ੂਰੀ ਦੇਵੇਗੀ। ਫਿਰ ਇਹ ਪ੍ਰਸਤਾਵ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣਗੇ। ਇਹ  ਵਿਸ਼ੇਸ਼ ਇਜਲਾਸ 26 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਹਾਲਾਂਕਿ, ਕਾਰਵਾਈ ਸਿਰਫ ਦੋ ਦਿਨ ਚੱਲੇਗੀ, ਕਿਉਂਕਿ 27 ਅਤੇ 28 ਸਤੰਬਰ ਨੂੰ ਕ੍ਰਮਵਾਰ ਸ਼ਨੀਵਾਰ ਅਤੇ ਐਤਵਾਰ ਹਨ ਅਤੇ ਜਨਤਕ ਛੁੱਟੀਆਂ ਹਨ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਲਗਾਤਾਰ ਅਧਿਕਾਰੀਆਂ ਦੇ ਤਬਾਦਲੇ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਬਿਜਲੀ ਦੀਆਂ ਦਰਾਂ ਵਿੱਚ ਕਟੌਤੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਸਰਪੰਚ ਦਾ ਗੋਲੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਪੰਜਾਬੀ ਯੂਟਿਊਬਰ ਨੈਂਸੀ ਗਰੇਵਾਲ ਦੇ ਕਤਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗੋਰਾਇਆ ਨੈਸ਼ਨਲ ਹਾਈਵੇਅ ’ਤੇ ਚਚਰਾੜੀ ਓਵਰਬ੍ਰਿਜ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ