View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਸਰਕਾਰ ਨੇ ਲਾਪਰਵਾਹੀ ਵਰਤਣ ਦੇ ਦੋਸ਼ ਤਹਿਤ ਰੋਪੜ ਦਾ ਆਰ ਟੀ ਓ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਸਬੰਧੀ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਲਈ ਪਿੰਡਾਂ ਵਿਚ ਬੱਸ ਸਰਵਿਸ ਦੇਣ ਵਿਚ ਲਾਪਰਵਾਹੀ ਦੇ ਇਲਜ਼ਾਮ ਵਿੱਚ ਰੋਪੜ ਦੇ ਆਰ ਟੀ ਓ ਗੁਰਵਿੰਦਰ ਸਿੰਘ ਜੌਹਲ ਨੂੰ ਮੁਅੱਤਲ ਕੀਤਾ ਗਿਆ ਹੈ।

ਇਸ ਸਬੰਧੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਏ.ਕੇ. ਸਿਨਹਾ ਵਲੋਂ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਮੁਤਾਬਕ ਰੂਪਨਗਰ ਦੇ ਆਰ.ਟੀ.ਓ. ਗੁਰਵਿੰਦਰ ਸਿੰਘ ਜੌਹਲ ਪੀ.ਸੀ.ਐਸ. ਨੂੰ ਪੰਜਾਬ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁਅੱਤਲੀ ਸਮੇਂ ਦੌਰਾਨ ਇਨ੍ਹਾਂ ਦਾ ਮੁੱਖ ਦਫ਼ਤਰ ਚੰਡੀਗੜ੍ਹ ਬਣਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਲੋਂ ‘ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਆਧਾਰਤ ਕਰਵਾਏ ਗਏ ਸ਼ੋਅ ਲਈ ਸੰਗਤਾਂ ਦੀ ਸਹੂਲਤ ਵਾਸਤੇ ਬੱਸਾਂ ਦੀ ਸਰਵਿਸ ਸਹੀ ਢੰਗ ਨਾਲ ਨਹੀਂ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ