View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ –   ਪੰਜਾਬ ਸਰਕਾਰ ਨੇ ਰਜਿਸਟਰੀ ਕਲਰਕਾਂ ਉਤੇ ਸ਼ਿਕੰਜਾ ਕੱਸ ਦਿੱਤਾ ਹੈ। ਦੱਸ ਦੇਈਏ ਕਿ ਲੰਬੇ ਸਮੇਂ ਤੋਂ ਤਾਇਨਾਤ ਰਜਿਸਟਰੀ ਕਲਰਕਾਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੱਸ ਦੇਈਏ ਕਿ ਮਾਲ ਵਿਭਾਗ ਦੇ ਫੈਸਲੇ ਤਹਿਤ 7 ਸਾਲ ਤੋਂ ਘੱਟ ਸੇਵਾ ਵਾਲੇ ਨੌਜਵਾਨ ਹੁਣ ਕਲਰਕਾਂ ਦੀਆਂ ਜ਼ਿੰਮੇਵਾਰੀਆਂ ਸਾਂਭਣਗੇ। ਪੰਜਾਬ ਸਰਕਾਰ ਨੇ ਇਹ ਫੈਸਲਾ ਤਹਿਸੀਲਾਂ ਤੋਂ ਰਿਸ਼ਵਤਖੋਰੀ ਖਤਮ ਕਰਨ ਲਈ ਲਿਆ ਗਿਆ ਹੈ।

ਇਹ ਹੁਕਮ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਜਾਰੀ ਕੀਤੇ ਹਨ। 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ