View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਬੀਤੀ ਰਾਤ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਬੀਤੀ ਰਾਤ ਖਾਣੇ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਈ, ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਵਿੱਚ ਨਿਗਰਾਨੀ ਹੇਠ ਰੱਖਿਆ ਹੈ। ਹਸਪਤਾਲ ਦੇ ਸੂਤਰਾਂ ਅਨੁਸਾਰ, ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਹੈ, ਅਤੇ ਮਾਹਰ ਡਾਕਟਰਾਂ ਦੀ ਇੱਕ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਮੰਗਲਵਾਰ, ੨੧ ਮਾਘ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੯੮) ਜੈਤਸਰੀ ਮਹਲਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ