View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਆਪ ਸਾਂਸਦ ਅਸ਼ੋਕ ਮਿੱਤਲ ਦੇ ਘਰ ਰੇਡ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਸੰਜੀਵ ਅਰੋੜ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਰੇਡ ਕੀਤੀ ਹੈ। ਅੱਜ ਸਵੇਰੇ ਲੁਧਿਆਣਾ ਵਿੱਚ ਉਨ੍ਹਾਂ ਦੇ ਘਰ ਈਡੀ ਦੀ ਟੀਮ ਪਹੁੰਚੀ ਅਤੇ ਬਾਹਰ ਕੇਂਦਰੀ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ ਹੈ। ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ ‘ਤੇ ਵੀ ਦਸਤਕ ਦਿੱਤੀ ਗਈ। ਸੂਤਰਾਂ ਅਨੁਸਾਰ, ਇਹ ਕਾਰਵਾਈ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਪੁਰਾਣੇ ਮਾਮਲੇ ਅਤੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ 7 ਅਕਤੂਬਰ 2024 ਨੂੰ ਵੀ ਸੰਜੀਵ ਅਰੋੜਾ ਦੇ ਅਦਾਰਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਨੀ ਲਾਂਡਰਿੰਗ ਅਤੇ ਜ਼ਮੀਨ ਧੋਖਾਧੜੀ ਦੇ ਕੇਸ ਵਿੱਚ ਛਾਪੇਮਾਰੀ ਕੀਤੀ ਸੀ। ਰੇਡ ਉਨ੍ਹਾਂ ਦੇ ਲੁਧਿਆਣਾ ਸਥਿਤ ਘਰ ਅਤੇ ਦਫ਼ਤਰ ਸਮੇਤ ਕਈ ਟਿਕਾਣਿਆਂ ‘ਤੇ ਪਈ। ਨਾਲ ਹੀ ਗੁਰੂਗ੍ਰਾਮ, ਜਲੰਧਰ ਅਤੇ ਦਿੱਲੀ ਵਿੱਚ ਵੀ ਉਨ੍ਹਾਂ ਨਾਲ ਜੁੜੇ ਪਰਿਸਰਾਂ ‘ਤੇ ਕਾਰਵਾਈ ਹੋਈ ਸੀ। ਇਲਜ਼ਾਮ ਸੀ ਕਿ ਉਦਯੋਗਿਕ ਵਰਤੋਂ ਲਈ ਮਿਲੀ ਜ਼ਮੀਨ ਨੂੰ ਕਥਿਤ ਤੌਰ ‘ਤੇ ਰਿਹਾਇਸ਼ੀ ਪ੍ਰੋਜੈਕਟ ਵਿੱਚ ਵਰਤਿਆ ਗਿਆ। ਉਸ ਸਮੇਂ ਸੰਜੀਵ ਅਰੋੜਾ ਰਾਜ ਸਭਾ ਮੈਂਬਰ ਸਨ।

ਬੀਤੇ ਦਿਨੀਂ ਆਪ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਹੋਈ ਸੀ ਰੇਡ

ਦੱਸ ਦੇਈਏ ਕਿ ਦੋ ਦਿਨ ਪਹਿਲਾਂ ਹੀ, ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਚਾਂਸਲਰ ਅਸ਼ੋਕ ਮਿੱਤਲ ਨਾਲ ਜੁੜੇ 10 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਬੁੱਧਵਾਰ ਸਵੇਰੇ 7:30 ਵਜੇ, ਈਡੀ ਦੀਆਂ ਟੀਮਾਂ ਨੇ ਇੱਕੋ ਸਮੇਂ ਜਲੰਧਰ, ਫਗਵਾੜਾ ਅਤੇ ਗੁਰੂਗ੍ਰਾਮ ਵਿੱਚ ਉਸਦੇ ਨਿਵਾਸਾਂ ਦੇ ਨਾਲ-ਨਾਲ ਲਵਲੀ ਸਵੀਟਸ, ਲਵਲੀ ਆਟੋਜ਼ ਅਤੇ ਐਲਪੀਯੂ ਦੇ ਅਹਾਤਿਆਂ ‘ਤੇ ਛਾਪੇਮਾਰੀ ਕੀਤੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੪ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੀ ਗੋਲ

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਵਿੱਚ ਰਾਜ ਸਭਾ ਚੋਣਾਂ ਤੋਂ ਬਾਅਦ ਕਾਂਗਰਸ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਮਾਡਲ ਟਾਊਨ ਸ਼ਾਪਕੀਪਰ ਵੈਲਫੇਅਰ ਐਸੋਸੀਏਸ਼ਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ

|

|

|

ਖ਼ਬਰਿਸਤਾਨ ਨੈੱਟਵਰਕ: ਸ੍ਰੀ ਅਮਰਨਾਥ ਯਾਤਰਾ 2026 ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੋਂ ਬਾਅਦ ਹੁਣ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ