View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਪਟਿਆਲਾ ਦੇ ਸਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਖਿਲਾਫ ਇੱਕ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ MLA ਦੀ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਪਟਿਆਲਾ ਦੀ ਅਦਾਲਤ ਨੇ ਪਠਾਨਮਾਜਰਾ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਭਗੌੜਾ ਐਲਾਨ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ।

ਇਸ ਕਾਰਵਾਈ ਤੋਂ ਪਹਿਲਾਂ ਪੁਲਿਸ ਨੇ ਘਰ ਨੂੰ ਖਾਲੀ ਕਰਵਾਉਣ ਲਈ ਨੋਟਿਸ ਵੀ ਚਿਪਕਾਇਆ ਸੀ। ਪਰ MLA ਨੇ ਘਰ ਨੂੰ ਖਾਲੀ ਨਹੀਂ ਕਰਵਾਇਆ। ਪਠਾਨਮਾਜਰਾ ਨੂੰ ਵਿਧਾਇਕ ਵਜੋਂ ਪਟਿਆਲਾ ਵਿੱਚ ਇੱਕ ਸਰਕਾਰੀ ਬੰਗਲਾ ਅਲਾਟ ਕੀਤਾ ਗਿਆ ਸੀ।

ਰਿਪੋਰਟਾਂ ਮੁਤਾਬਕ ਵੱਡੀ ਗਿਣਤੀ ਵਿੱਚ ਮਹਿਲਾ ਪੁਲਿਸ ਅਧਿਕਾਰੀਆਂ ਸਮੇਤ ਇੱਕ ਵੱਡੀ ਪੁਲਿਸ ਫੋਰਸ ਰਿਹਾਇਸ਼ ਵਿੱਚ ਦਾਖਲ ਹੋਈ। ਪ੍ਰਸ਼ਾਸਨ ਨੇ ਇਹ ਕਦਮ ਸਰਕਾਰੀ ਰਿਹਾਇਸ਼ਾਂ ਨੂੰ ਖਾਲੀ ਕਰਨ ਦੀ ਪ੍ਰਕਿਰਿਆ ਦੇ ਹਿੱਸੇ ਵਜੋਂ ਚੁੱਕਿਆ। ਮੌਕੇ ‘ਤੇ ਪੁਲਿਸ ਬਲਾਂ ਦੀ ਮੌਜੂਦਗੀ ਕਾਰਨ ਇਲਾਕੇ ਵਿੱਚ ਹਲਚਲ ਵਾਲਾ ਮਾਹੌਲ ਪੈਦਾ ਹੋ ਗਿਆ । ਪੁਲਿਸ ਅਤੇ ਪ੍ਰਸ਼ਾਸਨ ਇਸ ਸਮੇਂ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇੱਕ ਬਹੁਤ ਹੀ ਮੰਦਭਾਗਾ

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਸ਼ਹਿਜ਼ਾਦ ਪੂਨਾਵਾਲਾ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਜਨਸ਼ਤਾਬਦੀ ਐਕਸਪ੍ਰੈਸ ਟ੍ਰੇਨ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਪੁਲਿਸ ਨੇ SSP ਦਫ਼ਤਰ ਦੇ ਬਾਹਰ ਹੋਈ

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਦੇ ਦੀਨਾਨਗਰ ਵਿੱਚ ਬੱਚਿਆਂ ਨਾਲ ਭਰੀ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ-ਪਠਾਨਕੋਟ ਹਾਈਵੇਅ ‘ਤੇ ਸਵੇਰੇ-ਸਵੇਰੇ ਦਰਦਨਾਕ ਹਾਦਸਾ ਵਾਪਰਿਆ ਹੈ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ