No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ ਹੈ। ਜਿੱਥੇ ਭਾਜਪਾ ‘ਚ ਗਏ ਆਮ ਆਦਮੀ ਪਾਰਟੀ ਦੇ ਸਭ ਤੋਂ ਵੱਡੇ ਰਣਨੀਤੀਕਾਰ ਮੰਨੇ ਜਾਣ ਵਾਲੇ ਡਾ. ਸੰਦੀਪ ਪਾਠਕ ਖਿਲਾਫ ਦੋ ਕੇਸ ਦਰਜ ਕੀਤੇ ਗਏ ਹਨ। ਸੂਤਰਾਂ ਮੁਤਾਬਕ ਇਹਨਾਂ ਐਫ.ਆਈ.ਆਰਜ਼ ਵਿੱਚ ਗੰਭੀਰ ਅਤੇ ਗੈਰ-ਜ਼ਮਾਨਤੀ ਧਾਰਾਵਾਂ ਲਗਾਈਆਂ ਗਈਆਂ ਹਨ। ਜਿਸਦਾ ਮਤਲਬ ਹੈ ਕਿ ਪੁਲਿਸ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਸਕਦੀ ਹੈ।

ਰਿਪੋਰਟਾਂ ਅਨੁਸਾਰ ਪੰਜਾਬ ਪੁਲਿਸ ਦੀਆਂ ਟੀਮਾਂ ਦਿੱਲੀ ਪਹੁੰਚ ਚੁੱਕੀਆਂ ਹਨ ਅਤੇ ਸੰਦੀਪ ਪਾਠਕ ਦੇ ਘਰ ਦੀ ਘੇਰਾਬੰਦੀ ਕੀਤੀ ਜਾ ਸਕਦੀ ਹੈ। ਉਨ੍ਹਾਂ ਖਿਲਾਫ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭ੍ਰਿਸ਼ਟਾਚਾਰ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ।

ਦੱਸ ਦੇਈਏ ਕਿ 24 ਅਪ੍ਰੈਲ 2026 ਨੂੰ ਆਮ ਆਦਮੀ ਪਾਰਟੀ (AAP) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਉਸ ਦੇ 7 ਰਾਜ ਸਭਾ ਮੈਂਬਰ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਸਨ। ਇਹਨਾਂ ਵਿੱਚ ਮੁੱਖ ਨਾਂ ਰਾਘਵ ਚੱਢਾ, ਡਾ. ਸੰਦੀਪ ਪਾਠਕ (ਆਪ ਦੇ ਰਾਸ਼ਟਰੀ ਸੰਗਠਨ ਮਹਾਂਸੰਚਾਲਕ), ਅਸ਼ੋਕ ਮਿੱਤਲ (ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ) ਹੈ।

ਇਨ੍ਹਾਂ ਤੋਂ ਇਲਾਵਾ ਹਰਭਜਨ ਸਿੰਘ, ਸਵਾਤੀ ਮਾਲੀਵਾਲ, ਵਿਕਰਮਜੀਤ ਸਿੰਘ ਸਾਹਨੀ ਅਤੇ ਰਾਜੇਂਦਰ ਗੁਪਤਾ ਨੇ ਵੀ ਪਾਲਾ ਬਦਲਿਆ ਹੈ। ਰਾਜ ਸਭਾ ਦੇ ਸਭਾਪਤੀ ਨੇ ਇਸ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਉਪਰਲੇ ਸਦਨ ਵਿੱਚ AAP ਦੀ ਗਿਣਤੀ 10 ਤੋਂ ਘਟ ਕੇ ਸਿਰਫ਼ 3 ਰਹਿ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੧੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਸ਼ੁੱਕਰਵਾਰ ਤੜਕੇ ਇੱਕ ਨੌਜਵਾਨ ਦਾ ਗੋਲੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਹੁਣ ਗੋਲੀਆਂ ਦਾ ਚੱਲਣਾ ਆਮ ਹੋ

|

|

|

ਸ਼ੁੱਕਰਵਾਰ, ੧੮ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸਕੂਲ-ਕਾਲਜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ