View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਇੱਕ ਵਾਰ ਫਿਰ ਚਰਚਾ ਵਿੱਚ ਹੈ। ਡੀ.ਐਮ. ਰੰਧਾਵਾ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਭੁੱਲਰ ਦੀਆਂ ਮੁਸ਼ਕਲਾਂ ਹੁਣ ਹੋਰ ਵਧ ਗਈਆਂ ਹਨ। ਜਾਣਕਾਰੀ ਅਨੁਸਾਰ ਜਾਂਚ ਏਜੰਸੀਆਂ ਨੇ ਉਨ੍ਹਾਂ ਖ਼ਿਲਾਫ਼ ਸਬੂਤ ਮਿਟਾਉਣ ਨਾਲ ਸਬੰਧਤ ਇੱਕ ਹੋਰ ਧਾਰਾ ਜੋੜ ਦਿੱਤੀ ਹੈ।

ਇਹ ਮਾਮਲਾ ਪਹਿਲਾਂ ਹੀ ਕਾਫੀ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਸੀ। ਤਾਜ਼ਾ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁਝ ਅਹਿਮ ਸਬੂਤਾਂ ਨਾਲ ਛੇੜਛਾੜ ਕਰਨ ਜਾਂ ਉਨ੍ਹਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸੇ ਆਧਾਰ ‘ਤੇ ਪੁਲਿਸ ਨੇ ਕਾਨੂੰਨੀ ਤੌਰ ‘ਤੇ ਸਖ਼ਤ ਸਜ਼ਾ ਵਾਲੀਆਂ ਧਾਰਾਵਾਂ ਜੋੜੀਆਂ ਹਨ। ਪੰਜਾਬ ਪੁਲਿਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕੇਸ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਭੁੱਲਰ ਦੇ ਵਕੀਲਾਂ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਇਸ ਘਟਨਾਕ੍ਰਮ ਨੇ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਮਸ਼ਹੂਰ ਚੁਨਮੁਨ ਚੌਕ ਵਿੱਚ ਦੇਰ ਰਾਤ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਅਤੇ ਇਰਾਨ ਵਿਚਾਲੇ ਦੋ ਹਫ਼ਤਿਆਂ ਦੀ ਜੰਗਬੰਦੀ

|

|

|

ਖ਼ਬਰਿਸਤਾਨ ਨੈੱਟਵਰਕ:ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਨੂੰ

|

|

|

ਖਬਰਿਸਤਾਨ ਨੈੱਟਵਰਕ – ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ

|

|

|

ਖਬਰਿਸਤਾਨ ਨੈੱਟਵਰਕ – ਅਮਰੀਕਾ ਤੇ ਇਰਾਨ ਵਿਚਾਲੇ ਜੰਗ ਆਖਰਕਾਰ ਰੁਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ