View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ਹੀਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ । ਉੱਥੇ ਹੀ ਇਸ ਸਮਾਗਮ ‘ਚ ਸਾਰੇ ਰਾਜਾਂ ਦੇ ਮੁੱਖ ਮੰਤਰੀ ਨੂੰ ਵੀ ਸੱਦਾ ਦਿੱਤਾ ਜਾਵੇਗਾ। ਸਰਕਾਰ ਨੇ ਇਸ ਸਮਾਗਮ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਦੀਆਂ ਤਿਆਰੀਆਂ ਕੀਤੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਸੱਦਾ ਪੱਤਰ ਦੇਣ ਲਈ ਨਿੱਜੀ ਤੌਰ ‘ਤੇ ਦਿੱਲੀ ਜਾਣਗੇ। ਗੁਆਂਢੀ ਰਾਜ ਹਰਿਆਣਾ ਸਮੇਤ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਸਮਾਗਮ ਵਿੱਚ ਸੱਦਾ ਦਿੱਤਾ ਜਾਵੇਗਾ। ਸੱਦਾ ਪੱਤਰ ਦੇਣ ਲਈ ਮੰਤਰੀਆਂ ਦੀ ਇੱਕ ਟੀਮ ਭੇਜੀ ਜਾਵੇਗੀ। ਇਸ ਮਕਸਦ ਲਈ ਸਾਰੇ ਮੰਤਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਮੰਤਰੀਆਂ ਦੀ ਲਗਾਈ ਡਿਊਟੀ

ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆ ਛੱਤੀਸਗੜ੍ਹ ਅਤੇ ਝਾਰਖੰਡ ਦਾ ਦੌਰਾ ਕਰਨਗੇ। ਮੰਤਰੀ ਹਰਭਜਨ ਸਿੰਘ ਈਟੀਓ ਅਤੇ ਬਰਿੰਦਰ ਕੁਮਾਰ ਗੋਇਲ ਕੇਰਲ, ਕਰਨਾਟਕ, ਤਾਮਿਲਨਾਡੂ ਅਤੇ ਪੁਡੂਚੇਰੀ ਦਾ ਦੌਰਾ ਕਰਨਗੇ। ਇਸੇ ਤਰ੍ਹਾਂ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਸਲਾਹਕਾਰ ਦੀਪਕ ਬਾਲੀ ਮਹਾਰਾਸ਼ਟਰ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। ਪੂਰੇ ਪ੍ਰੋਗਰਾਮ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਹੁਣ ਬਿਜਲੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਦੀ ਆਉਣ ਵਾਲੀ ਫ਼ਿਲਮ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਮਹਿਲਾ ਰਾਖਵੇਂਕਰਨ ਨੂੰ ਲੈ ਕੇ ਸਿਆਸੀ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਵਿਭਾਗ ਨੇ ਸ਼ਹਿਰ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ (AAP) ਦੇ ਮੰਤਰੀ ‘ਤੇ ਦੋਸ਼

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ

|

|

|

ਖ਼ਬਰਿਸਤਾਨ ਨੈੱਟਵਰਕ:ਫਗਵਾੜਾ ਵਿੱਚ ਡੀਐੱਸਪੀ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ:ਕੈਨੇਡਾ ਦੇ ਓਂਟਾਰੀਓ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਨਿਸ਼ਾਨਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ‘ਚ ਗਰਮੀ ਦਾ ਕਹਿਰ ਜਾਰੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਚੁਨਮੁਨ ਮਾਲ ਦੇ ਨੇੜੇ ਸਵੇਰੇ-ਸਵੇਰ ਇੱਕ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ