View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਬੇਅਦਬੀ ਨੂੰ ਲੈ ਕੇ ਹੁਣ ਸਖ਼ਤ ਕਾਨੂੰਨ ਬਣ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਬਿੱਲ ਉੱਤੇ ਦਸਤਖ਼ਤ ਕਰ ਦਿੱਤੇ ਹਨ, ਜਿਸ ਤੋਂ ਬਾਅਦ ਇਹ ਕਾਨੂੰਨ ਹੁਣ ਰਾਜ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਲੰਬੇ ਸਮੇਂ ਤੋਂ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਦੀ ਮੰਗ ਉੱਠ ਰਹੀ ਸੀ।

ਹੁਣ ਬਿੱਲ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਕਾਨੂੰਨੀ ਰੂਪ ਮਿਲ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ (X) ‘ਤੇ ਪੋਸਟ ਪਾ ਕੇ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ‘ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਸਤਖ਼ਤ ਕਰ ਦਿੱਤੇ ਹਨ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਮੇਰੇ ਵਰਗੇ ਇੱਕ ਨਿਮਾਣੇ ਸੇਵਕ ਤੋਂ ਇਹ ਸੇਵਾ ਲੈਣ ਲਈ ਵਾਹਿਗੁਰੂ ਜੀ ਦਾ ਕੋਟਿ-ਕੋਟਿ ਧੰਨਵਾਦ। ਸਮੂਹ ਸੰਗਤ ਦਾ ਵੀ ਦਿਲੋਂ ਸ਼ੁਕਰਾਨਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਦੇ ਐਲਾਂਤੇ ਮਾਲ ਦੇ ਫੂਡ ਕੋਰਟ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੀ ਸੰਜੇ ਕਲੋਨੀ ਵਿੱਚ ਨਸ਼ਿਆਂ ਦੇ ਖ਼ਿਲਾਫ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਸਿੰਘਾ ਰੋਡ ‘ਤੇ ਸਥਿਤ ਇੱਕ ਕਬਾੜ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ