View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਭਲਕੇ ਯਾਨੀ 6 ਅਪ੍ਰੈਲ ਨੂੰ PRTC ਦੇ ਬੇੜੇ ਵਿੱਚ 100 ਨਵੀਆਂ ਬੱਸਾਂ ਸ਼ਾਮਲ ਕਰਨ ਜਾ ਰਹੇ ਹਨ। ਸੂਬੇ ਦੇ ਜਨਤਕ ਟ੍ਰਾਂਸਪੋਰਟ ਸਿਸਟਮ ਨੂੰ ਆਧੁਨਿਕ ਬਣਾਉਣ ਲਈ ਵੱਡੇ ਕਦਮ ਚੁੱਕ ਰਹੀ ਹੈ। ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਹੁਣ ਬੱਸਾਂ ਦੀ ਘਾਟ ਨਹੀਂ ਆਵੇਗੀ ਅਤੇ ਸਫ਼ਰ ਹੋਰ ਵੀ ਸੁਖਾਲਾ ਹੋ ਜਾਵੇਗਾ।

125 ਕਰੋੜ ਦਾ ਨਿਵੇਸ਼

ਵਿੱਤ ਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ 100 ਮਿਡੀ ਅਤੇ 309 ਸਧਾਰਨ ਬੱਸਾਂ ਲਈ ਲਗਭਗ 125 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ। ਇਸ ਤਹਿਤ 254 ਵਾਧੂ ਸਧਾਰਨ ਬੱਸਾਂ ਚਲਾਈਆਂ ਜਾਣਗੀਆਂ। ਪਨਬੱਸ ਦੇ ਬੇੜੇ ਵਿੱਚ ਹੁਣ ਕੁੱਲ 606 ਬੱਸਾਂ ਹੋਣਗੀਆਂ, ਜਿਨ੍ਹਾਂ ਵਿੱਚ 387 ਨਵੀਆਂ ਬੱਸਾਂ ਸਿੱਧੇ ਤੌਰ ‘ਤੇ ਜੋੜੀਆਂ ਜਾ ਰਹੀਆਂ ਹਨ। ਇਸੇ ਯੋਜਨਾ ਵਿੱਚ 19 ਵੋਲਵੋ (Volvo), 100 ਐੱਚ.ਵੀ.ਏ.ਸੀ. (HVAC) ਅਤੇ 100 ਸਧਾਰਨ ਬੱਸਾਂ ਵੀ ਸ਼ਾਮਲ ਹਨ।

ਬਿਹਤਰ ਰੂਟ ਪਲਾਨ ਅਤੇ ਸੜਕ ਸੁਰੱਖਿਆ

ਸਰਕਾਰ ਦਾ ਮੁੱਖ ਮਕਸਦ ਯਾਤਰੀਆਂ ਨੂੰ ਆਰਾਮਦਾਇਕ ਸਫ਼ਰ ਅਤੇ ਬਿਹਤਰ ਕਨੈਕਟੀਵਿਟੀ ਦੇਣਾ ਹੈ। ਹਰਪਾਲ ਸਿੰਘ ਚੀਮਾ ਮੁਤਾਬਕ, ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਟ੍ਰਾਂਸਪੋਰਟ ਨੂੰ ਮਜ਼ਬੂਤ ਕਰਨ ਲਈ ਨਵਾਂ ਰੂਟ ਪਲਾਨ ਤਿਆਰ ਕੀਤਾ ਗਿਆ ਹੈ। ਰੂਟ ਸਿਸਟਮ ਦੇ ਪੁਰਾਣੇ ਵਿਵਾਦਾਂ ਨੂੰ ਸੁਲਝਾ ਕੇ ਯਾਤਰੀਆਂ ਲਈ ਸਹੂਲਤਾਂ ਦਾ ਰਸਤਾ ਸਾਫ਼ ਕੀਤਾ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸਾਖੀ ਦੇ ਪਵਿੱਤਰ

|

|

|

ਖ਼ਬਰਿਸਤਾਨ ਨੈੱਟਵਰਕ:ਫ਼ਿਰੋਜ਼ਪੁਰ ਦੇ ਸਿਟੀ ਥਾਣੇ ਵਿੱਚ ਇੱਕ ਮੁਲਜ਼ਮ ਨੂੰ ਛੱਡਣ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਪਿੰਡ ਗੱਗੋਮਾਹਲ ਨੇੜੇ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਲੁਧਿਆਣਾ ਦੇ BRS ਨਗਰ ਫਲਾਈਓਵਰ ਦੇ ਕੋਲ ਐਤਵਾਰ ਤੜਕੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਛੁੱਟੀਆਂ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਅਹਿਮਦਾਬਾਦ ਵਿੱਚ ਹੋਏ ਭਿਆਨਕ ਜਹਾਜ਼ ਹਾਦਸੇ ਨੂੰ 10

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਭਾਜਪਾ ਮੁੱਖ ਦਫ਼ਤਰ ‘ਤੇ ਹੋਏ ਹਮਲੇ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ