View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਇੱਕ ਟਰੱਕ ਨੂੰ ਮਹਾਰਾਸ਼ਟਰ ਦੇ ਨਾਸਿਕ ਵਿੱਚ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਟਰੱਕ ਡਰਾਈਵਰ ਨੇ ਪੁਲਿਸ ‘ਤੇ ਪੈਸੇ ਮੰਗਣ ਦਾ ਦੋਸ਼ ਲਗਾਇਆ ਹੈ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਟੋਲ ਨਾਕੇ ਦੇ CCTV ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਟਰੱਕ ਡਰਾਈਵਰ ਜਗਤਾਰ ਸਿੰਘ ਸੰਗਰੂਰ ਦਾ ਰਹਿਣ ਵਾਲਾ ਹੈ। ਡਰਾਈਵਰ ਜਗਤਾਰ ਸਿੰਘ ਗੱਡੀ ਵਿੱਚ ਆਰਮੀ CSD ਦਾ ਸਾਮਾਨ ਪੁਣੇ ਤੋਂ ਬਠਿੰਡਾ ਲੈ ਕੇ ਜਾ ਰਿਹਾ ਸੀ। ਜਿੱਥੇ ਪੁਲਿਸ ਨੇ ਉਸ ਨੂੰ ਰੋਕ ਲਿਆ।

ਇਹ ਘਟਨਾ 10 ਅਪ੍ਰੈਲ ਦੁਪਹਿਰ ਦੀ ਦੱਸੀ ਜਾ ਰਹੀ ਹੈ। ਜਿੱਥੇ ਪੁਲਿਸ ਨੇ ਉਸ ਨੂੰ ਨੋ ਐਂਟਰੀ ਏਰੀਆ ਕਹਿ ਕੇ ਰੋਕ ਲਿਆ। ਉਸਨੇ ਜਦ ਪੁਲਿਸ ਵਾਲਿਆਂ ਨੂੰ ਪੁੱਛਿਆ ਕਿ ਤੁਸੀਂ ਸਿਰਫ਼ ਪੰਜਾਬ ਦੀ ਗੱਡੀ ਨੂੰ ਹੀ ਕਿਉਂ ਰੋਕ ਰਹੇ ਹੋ, ਬਾਕੀ ਗੱਡੀਆਂ ਤਾਂ ਨਿਕਲ ਰਹੀਆਂ ਹਨ, ਤਾਂ ਇਸ ‘ਤੇ ਪੁਲਿਸ ਵਾਲਿਆਂ ਨੇ 30 ਹਜ਼ਾਰ ਰੁਪਏ ਦੀ ਮੰਗ ਕੀਤੀ। ਡਰਾਈਵਰ ਜਗਤਾਰ ਸਿੰਘ ਨੇ ਕਿਹਾ ਕਿ ਮੈਂ ਪੁਲਿਸ ਵਾਲਿਆਂ ਨੂੰ ਦੱਸਿਆ ਕਿ ਟਰੱਕ ਵਿੱਚ ਫ਼ੌਜ ਦਾ ਸਾਮਾਨ ਹੈ, ਮੇਰਾ ਕੁਝ ਨਹੀਂ ਹੈ। ਇਸ ਤੋਂ ਬਾਅਦ ਪੁਲਿਸ ਵਾਲਿਆਂ ਨੇ ਮੇਰੇ ਕੋਲੋਂ 5 ਹਜ਼ਾਰ ਰੁਪਏ ਮੰਗੇ।

ਦੋਸ਼ ਹੈ ਕਿ ਪੈਸੇ ਨਾ ਦੇਣ ‘ਤੇ ਪੁਲਿਸ ਵੱਲੋਂ ਉਸ ਨੂੰ ਥੱਪੜ ਵੀ ਮਾਰੇ ਗਏ।ਇਸ ਦੌਰਾਨ ਇੱਕ ਪੁਲਿਸ ਵਾਲਾ ਸਿਗਰਟ ਪੀਣ ਲੱਗ ਪਿਆ, ਜਿਸ ਕਾਰਨ ਟਰੱਕ ਦੇ ਡੀਜ਼ਲ ਟੈਂਕ ਨੂੰ ਅੱਗ ਲੱਗ ਗਈ। ਜਿਵੇਂ ਹੀ ਅੱਗ ਭੜਕੀ, ਸਾਰੇ ਪੁਲਿਸ ਵਾਲੇ ਮੌਕੇ ਤੋਂ ਭੱਜ ਗਏ। ਟਰੱਕ ਡਰਾਈਵਰ ਨੇ ਦੋਸ਼ ਲਾਇਆ ਕਿ ਮਹਾਰਾਸ਼ਟਰ ਪੁਲਿਸ ਦੂਜੇ ਰਾਜਾਂ ਦੀਆਂ ਗੱਡੀਆਂ ਨੂੰ ਬਿਨਾਂ ਪੈਸਿਆਂ ਦੇ ਜਾਣ ਨਹੀਂ ਦਿੰਦੀ।

ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਥਾਣਾ ਮੁਖੀ ਅਤੇ ਯੇਵਲਾ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਅਜਿਹਾ ਲੱਗਦਾ ਹੈ ਕਿ ਅੱਗ ਟਰੱਕ ਵਿੱਚ ਸ਼ਾਰਟ ਸਰਕਟ ਜਾਂ ਕਿਸੇ ਤਕਨੀਕੀ ਖ਼ਰਾਬੀ ਕਾਰਨ ਲੱਗੀ ਹੋ ਸਕਦੀ ਹੈ। ਡਰਾਈਵਰ ਦੇ ਦੋਸ਼ਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਸੀਂ ਟੋਲ ਨਾਕੇ ਦੀ CCTV ਫੁਟੇਜ ਖੰਗਾਲ ਰਹੇ ਹਾਂ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਟੋਲ ਪਲਾਜ਼ੇ ਕੁਝ ਸਮੇਂ ਲਈ ਬਿਲਕੁਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ੇਖਾਂ ਬਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿਪੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ 66 ਕੇਵੀ ਟੀਵੀ ਸੈਂਟਰ ਸਬ-ਸਟੇਸ਼ਨ ਨਾਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਬਸਤੀ ਗੁਜ਼ਾ ਇਲਾਕੇ ਵਿੱਚ ਅਜ਼ਾਦ ਸੈਲੂਨ

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤ ਵਿੱਚ ਆਮ ਆਦਮੀ ‘ਤੇ ਮਹਿੰਗਾਈ ਦਾ ਬੋਝ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਵਿਸਾਖੀ ਦੇ ਤਿਉਹਾਰ ਨੂੰ ਲੈ ਕੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ