No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਪੰਜਾਬ ਹਰਿਆਣਾ ਵਿਚਕਾਰ ਪਾਣੀਆਂ ਦਾ ਮੁੱਦਾ ਭਖਦਾ ਹੀ ਜਾ ਰਿਹਾ ਹੈ। ਕੇਂਦਰ ਨੇ ਹੁਣ ਪੰਜਾਬ ਕੋਟੇ ਦੇ ਵਾਟਰ ਰੈਗੂਲੇਸ਼ਨ ਡਾਇਰੈਕਟਰ ਆਕਾਸ਼ਦੀਪ ਸਿੰਘ ਦਾ TRANSFER ਕਰ ਕੇ ਉਸ ਦੀ ਥਾਂ ਹਰਿਆਣਾ ਦੇ ਸੰਜੀਵ ਕੁਮਾਰ ਨੂੰ BBMB ਵਾਟਰ ਰੈਗੂਲੇਸ਼ਨ ਡਾਇਰੈਕਟਰ ਲਾਇਆ ਹੈ।

CM ਮਾਨ ਦਾ ਟਵੀਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪਾਣੀਆਂ ਦੇ ਮੁੱਦੇ ਉਤੇ ਆਪਣਾ ਬਾਇਨ ਦੇ ਚੁੱਕੇ ਹਨ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ BBMB ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈ ਹੈ। ਬੀਜੇਪੀ ਦਾ ਸਾਡੇ ਹੱਕਾਂ ‘ਤੇ ਇੱਕ ਹੋਰ ਡਾਕਾ ਅਸੀਂ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ। ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਭਾਜਪਾ। ਬੀਜੇਪੀ ਪੰਜਾਬ ਤੇ ਪੰਜਾਬੀਆਂ ਦੀ ਕਦੇ ਸਕੀ ਨਹੀਂ ਬਣ ਸਕਦੀ।



ਬੀ.ਬੀ.ਐਮ.ਬੀ ਦਾ ਸਕੱਤਰ ਵੀ ਬਦਲਿਆ

ਭਾਖੜਾ ਦੇ ਪਾਣੀ ਦੇ ਵਿਵਾਦ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਵਿਚਾਲੇ ਕਾਫੀ ਗਰਮੋ ਗਰਮੀ ਚੱਲ ਰਹੀ ਹੈ। ਦੋਵਾਂ ਰਾਜਾਂ ਦੇ ਵਿਵਾਦ ਦੇ ਮੱਦੇਨਜ਼ਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਜਲ ਰੈਗੂਲੇਸ਼ਨ ਡਾਇਰੈਕਟਰ ਤੋਂ ਬਾਅਦ ਸਕੱਤਰ ਨੂੰ ਬਦਲ ਦਿੱਤਾ ਗਿਆ ਹੈ। ਸਕੱਤਰ ਸੁਰਿੰਦਰ ਸਿੰਘ ਮਿੱਤਲ ਨੂੰ ਹਰਿਆਣਾ ਕੋਟੇ ਵਿੱਚੋਂ ਬੋਰਡ ਵਿੱਚ ਨਿਯੁਕਤ ਕੀਤਾ ਗਿਆ ਸੀ। ਹੁਣ ਸਕੱਤਰ ਦਾ ਚਾਰਜ ਪੰਜਾਬ ਕੋਟੇ ਦੇ ਬਲਵੀਰ ਸਿੰਘ ਨੂੰ ਦਿੱਤਾ ਗਿਆ ਹੈ।

ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਅੱਜ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ ‘ਤੇ ਪੰਜਾਬ ਵਿੱਚ ਚੱਲ ਰਹੇ ਰਾਜਨੀਤਿਕ ਹੰਗਾਮੇ ਦੇ ਮੱਦੇਨਜ਼ਰ BBMB ਦੇ ਸਕੱਤਰ ਸੁਰਿੰਦਰ ਸਿੰਘ ਮਿੱਤਲ ਦਾ ਤਬਾਦਲਾ ਕਰ ਦਿੱਤਾ ਹੈ।

BBMB ਨੇ ਹੁਣ ਰਾਜਸਥਾਨ ਦੇ ਇੰਜੀਨੀਅਰ ਬਲਬੀਰ ਸਿੰਘ ਨੂੰ BBMB ਦੇ ਡਾਇਰੈਕਟਰ (ਸੁਰੱਖਿਆ) ਦੇ ਨਾਲ-ਨਾਲ ਸਕੱਤਰ ਦਾ ਵਾਧੂ ਚਾਰਜ ਦਿੱਤਾ ਹੈ। ਇਸੇ ਤਰ੍ਹਾਂ, ਪੰਜਾਬ ਦੇ ਇੰਜੀਨੀਅਰ ਰਾਜੀਵ ਸੈਣੀ ਨੂੰ BBMB ਦੇ ਚੇਅਰਮੈਨ ਦਾ ਓਐਸਡੀ (ਤਕਨੀਕੀ) ਨਿਯੁਕਤ ਕੀਤਾ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ