View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਨਾ ਨੂੰ ਜਾਨੋਂ ਮਾਰਨ ਦੀ ਧਮਕੀ ਭਰੀ ਕਾਲ ਆਈ ਹੈ, ਜਿਸ ਤੋਂ ਬਾਅਦ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਦਹਿਸ਼ਤ ਫੈਲ ਗਈ, ਜਿਸ ਦੀ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।

ਮੰਗੀ ਗਈ 10 ਕਰੋੜ ਦੀ ਫਿਰੌਤੀ

ਮੀਡੀਆ ਰਿਪੋਰਟਾਂ ਮੁਤਾਬਕ ਮਸ਼ਹੂਰ ਅਦਾਕਾਰਾ ਤੇ ਮਾਡਲ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀ ਇਕ ਅਣਪਛਾਤੇ ਨੰਬਰ ਤੋਂ ਆਈ ਹੈ, ਧਮਕੀ ਦੇਣ ਵਾਲੇ ਨੇ ਗੈਂਗਸਟਰ ਦੇ ਨਾਂ ਉਤੇ ਅਦਾਕਾਰਾ ਕੋਲੋਂ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।

ਫੋਨ ਕਾਲ ਰਾਹੀਂ ਮਿਲੀ ਧਮਕੀ

ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਇਹ ਧਮਕੀ ਇੱਕ ਫ਼ੋਨ ਕਾਲ ਰਾਹੀਂ ਦਿੱਤੀ ਗਈ। ਧਮਕੀ ਦੇਣ ਵਾਲੇ ਗੈਂਗਸਟਰਾਂ ਨੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਧਮਕੀ ਮਿਲਣ ਤੋਂ ਬਾਅਦ ਹਿਮਾਂਸ਼ੀ ਖੁਰਾਣਾ ਨੇ ਤੁਰੰਤ ਪੁਲਿਸ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੂੰ ਲਗਾਤਾਰ ਗੈਂਗਸਟਰ ਆਪਣੇ ਨਿਸ਼ਾਨੇ ਉਤੇ ਰੱਖ ਰਹੇ ਹਨ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈ ਹੋਰ ਕਲਾਕਾਰਾਂ ਨੂੰ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਹੋਟਲ ਮੈਰੀਟਨ ਦੇ ਪਾਰਟਨਰਾਂ ਵਿਚਾਲੇ ਹੋਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦੀ ਪ੍ਰਕਿਰਿਆ ਲਗਾਤਾਰ

|

|

|

ਸ਼ਨਿਚਰਵਾਰ, ੩ ਫੱਗਣ (ਸੰਮਤ ੫੫੭ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖਬਰਿਸਤਾਨ ਨੈੱਟਵਰਕ- ‘ਪੰਜਾਬ ਕ੍ਰਿਕਟ ਲੀਗ’ ਨੂੰ ਮੁੱਖ ਮੰਤਰੀ ਭਗਵੰਤ ਸਿੰਘ

|

|

|

ਖ਼ਬਰਿਸਤਾਨ ਨੈੱਟਵਰਕ: ਦੇਸ਼ ਭਰ ‘ਚ 15 ਫ਼ਰਵਰੀ ਨੂੰ ਮਹਾਸ਼ਿਵਰਾਤਰੀ ਦਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ