View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਕੈਲਗਰੀ ਸ਼ਹਿਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਪਤੀ-ਪਤਨੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਇਸ ਨੌਜਵਾਨ ਜੋੜੇ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਵਿੱਚੋਂ ਬਰਾਮਦ ਹੋਈਆਂ ਹਨ। ਮ੍ਰਿਤਕਾਂ ਦੀ ਪਛਾਣ ਏਕਮਵੀਰ ਸਿੰਘ ਅਤੇ ਉਸਦੀ ਪਤਨੀ ਜੈਸਮੀਨ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਲੁਧਿਆਣਾ ਦੇ ਜਗਰਾਓਂ ਦੇ ਰਹਿਣ ਵਾਲੇ ਸਨ ਅਤੇ ਸੁਹਿਰਦ ਭਵਿੱਖ ਦੀ ਭਾਲ ਵਿੱਚ ਕੈਨੇਡਾ ਗਏ ਸਨ।

ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ

ਕੈਲਗਰੀ ਪੁਲਿਸ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਵਿੱਚ ਕਿਸੇ ਵੀ ਅਪਰਾਧਿਕ ਐਂਗਲ ਤੋਂ ਇਨਕਾਰ ਨਹੀਂ ਕਰ ਰਹੇ ਹਨ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਅਤੇ ਫੋਰੈਂਸਿਕ ਸਬੂਤ ਸਾਹਮਣੇ ਆਉਣ ਤੋਂ ਬਾਅਦ ਹੀ ਹੋ ਸਕੇਗਾ। ਫਿਲਹਾਲ ਪੁਲਿਸ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਸੀਸੀਟੀਵੀ (CCTV) ਫੁਟੇਜ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਅਤੇ ਲਾਲ

|

|

|

ਖ਼ਬਰਿਸਤਾਨ ਨੈੱਟਵਰਕ: ਕੈਬਨਿਟ ਮੰਤਰੀ ਲਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਸਿਆਸਤ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਅਰਹਾਊਸ

|

|

|

ਖ਼ਬਰਿਸਤਾਨ ਨੈੱਟਵਰਕ: ਡਲਹੌਜ਼ੀ-ਕਰੇਲਨੂ ਸੜਕ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ‘ਚ ਇਸ ਵੇਲੇ ਵੱਡੀ ਹਲਚਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਾਬਕਾ CM ਤੇ ਕਾਂਗਰਸ ਸਾਂਸਦ ਚਰਨਜੀਤ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ