View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਅਦਾਕਾਰ ਗਿੱਪੀ ਗਰੇਵਾਲ ਦੀ ਫਿਲਮ ਅੱਜ Akaal The Unconquered ਰਿਲੀਜ਼ ਹੋਈ। ਫਿਲਮ ਦੇ ਰਿਲੀਜ਼ ਹੋਣ ਦੇ ਨਾਲ ਹੀ ਇਸ ਦਾ ਵਿਰੋਧ ਸ਼ੁਰੂ ਹੋ ਗਿਆ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਫਿਲਮ ਵਿੱਚ ਅਦਾਕਾਰੀ ਕਰਨ ਵਾਲੇ ਕਲਾਕਾਰਾਂ ਨੇ ਨਕਲੀ ਦਾਹੜ੍ਹੀ ਅਤੇ ਕੇਸ ਲਗਾ ਕੇ ਖੁਦ ਨੂੰ ਸਿੱਖਾਂ ਵਾਂਗ ਦਿਖਾਉਣ ਦੀ ਕੋਸ਼ਿਸ ਕੀਤੀ ਹੈ, ਜੋ ਕਿ ਗਲਤ ਹੈ।

ਫਿਲਮ ਦਾ ਵਿਰੋਧ ਕਰ ਰਹੇ ਲੋਕਾਂ ਨੇ ਲੁਧਿਆਣਾ ਦੇ ਇੱਕ ਮਾਲ ਦੇ ਬਾਹਰ ਗਿੱਪੀ ਗਰੇਵਾਲ ਦੀ ਫਿਲਮ ਅਕਾਲ ਉਤੇ ਵਿਰੋਧ ਜਤਾਇਆ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਇਸ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਨਸ਼ਰ ਕੀਤਾ ਗਿਆ ਹੈ।

ਪ੍ਰਦਰਸ਼ਨਕਾਰੀਆਂ ਨੇ ਇਹ ਵੀ ਜ਼ਿਕਰ ਕੀਤਾ ਕਿ ਗਿੱਪੀ ਗਰੇਵਾਲ ਆਪਣੇ ਗਾਣਿਆਂ ਤੇ ਕੁੜੀਆਂ ਨੂੰ ਪਰਫੋਰਮ ਕਰਵਾਉਂਦਾ ਹੈ ਅਤੇ ਇਸ ਦੇ ਨਾਲ ਹੀ ਉਸ ਵੱਲੋਂ ਹੁਣ ਆਪਣੀ ਸਿੱਖੀ ਬਾਣੇ ਵਿੱਚ ਕਿਰਦਾਰ ਨੂੰ ਨਿਭਾਇਆ ਗਿਆ ਹੈ, ਉਨਾਂ ਕਿਹਾ ਕਿ ਇਹ ਕਦੇ ਵੀ ਬਰਦਾਸ਼ਤ ਨਹੀਂ ਹੋਵੇਗਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਇਸ ਫਿਲਮ ਨੂੰ ਸਿਨੇਮਾ ਘਰਾਂ ਵਿੱਚ ਨਹੀਂ ਲੱਗਣ ਦੇਣਗੇ। ਮੌਕੇ ਉਤੇ ਪੁਲਿਸ ਅਧਿਕਾਰੀ ਵੀ ਪਹੁੰਚੇ। ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਿਲਮ ਨਾਲ ਸੰਬੰਧਿਤ ਸਿਨੇਮਾ ਹਾਲ ਦੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਹੈ ਅਤੇ ਉਹਨਾਂ ਕਿਹਾ ਕਿ ਸਿੱਖ ਜਥੇਬੰਦੀਆਂ ਚ ਰੋਸ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਕੀਤੀ ਜਾਣ

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤ ਵਿੱਚ ਆਮ ਆਦਮੀ ‘ਤੇ ਮਹਿੰਗਾਈ ਦਾ ਬੋਝ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਟੋਰਾਂਟੋ ਵਿੱਚ ਕੰਸਟ੍ਰਕਸ਼ਨ ਦੇ ਨਾਮ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਈਸਟਵੁੱਡ ਵਿਲੇਜ ਦੇ ਸਾਹਮਣੇ ਇੱਕ ਤੇਜ਼

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਮਸ਼ਹੂਰ ਸੂਫ਼ੀ ਗਾਇਕਾ ਜੋੜੀ ਨੂਰਾਂ ਸਿਸਟਰਜ਼

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ