View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ–  ਵਿਦੇਸ਼ ਤੋਂ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਦੀਆਂ ਮੌਤ ਦੀਆਂ ਖਬਰਾਂ ਨਿਤ ਦਿਨ ਆਉਂਦੀਆਂ ਰਹਿੰਦੀਆਂ ਹਨ। ਇਸੇ ਤਰ੍ਹਾਂ ਇਕ ਮੰਦਭਾਗੀ ਖਬਰ ਫਿਰ ਸੁਣਨ ਮਿਲੀ ਹੈ, ਜਿਥੇ ਕਿ ਯੂ ਕੇ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। 

ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਨੌਜਵਾਨ

 ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਂ ਗਗਨਦੀਪ ਸਿੰਘ ਪੁੱਤਰ ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਸੀ, ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬਰਾੜ ਨਾਲ ਸੰਬੰਧਤ ਸੀ। ਗਗਨਦੀਪ ਸਿੰਘ ਪੰਜ ਸਾਲ ਪਹਿਲਾਂ 2020 ਵਿਚ ਯੂ.ਕੇ. ਗਿਆ ਸੀ, ਜਿਸ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਪਿੰਡ ਵਿਚ ਸੋਗ ਦੀ ਲਹਿਰ

  ਇਸ ਮੰਦਭਾਗੀ ਖਬਰ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ। ਪਰਿਵਾਰਕ ਮੈਂਬਰਾਂ ਨੇ ਪੁੱਤਰ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਕੋਲੋਂ ਸਹਿਯੋਗ ਮੰਗਿਆ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ