View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਨਵਾਂਸ਼ਹਿਰ ਦੇ ਨੇੜੇ ਗਾਇਕ ਰਾਣਾ ਸਹੋਤਾ ‘ਤੇ ਅਣਪਛਾਤੇ ਬਦਮਾਸ਼ਾਂ ਵੱਲੋਂ ਉਨ੍ਹਾਂ ਦੀ ਗੱਡੀ ਦਾ ਪਿੱਛਾ ਕਰਦੇ ਹੋਏ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਬਦਮਾਸ਼ਾਂ ਨੇ ਹਵਾਈ ਫਾਇਰ ਵੀ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ।

ਗਾਇਕ ਰਾਣਾ ਸਹੋਤਾ ਨੇ ਮੀਡੀਆ ਸਾਹਮਣੇ ਆ ਕੇ ਦੱਸਿਆ ਕਿ ਬੁੱਧਵਾਰ ਨੂੰ ਜਦੋਂ ਉਹ ਖੁਦ ਕਾਰ ਚਲਾ ਕੇ ਨਵਾਂਸ਼ਹਿਰ ਦੇ ਕੋਲੋਂ ਗੁਜ਼ਰ ਰਹੇ ਸਨ, ਤਾਂ ਇੱਕ ਕਾਲੇ ਰੰਗ ਦੀ ਸ਼ੱਕੀ ਕਾਰ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਕਾਫੀ ਦੂਰੀ ਤੱਕ ਪਿੱਛਾ ਕਰਨ ਤੋਂ ਬਾਅਦ, ਹਮਲਾਵਰਾਂ ਨੇ ਆਪਣੀ ਗੱਡੀ ਉਨ੍ਹਾਂ ਦੀ ਕਾਰ ਦੇ ਬਿਲਕੁਲ ਬਰਾਬਰ ਲਗਾ ਦਿੱਤੀ।

ਗਾਇਕ ਰਾਣਾ ਸਹੋਤਾ ਅਨੁਸਾਰ, ਕਾਰ ਦੇ ਅੰਦਰ ਬੈਠੇ ਕੁਝ ਨੌਜਵਾਨਾਂ ਨੇ ਖਿੜਕੀ ਵਿੱਚੋਂ ਹੱਥ ਕੱਢ ਕੇ ਉਨ੍ਹਾਂ ਨੂੰ ਗੱਡੀ ਰੋਕਣ ਦਾ ਇਸ਼ਾਰਾ ਕੀਤਾ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਦੀ ਨੀਅਤ ਭਾਂਪਦਿਆਂ ਹੀ ਉਹ ਸਮਝ ਗਏ ਕਿ ਕੁਝ ਗਲਤ ਹੋਣ ਵਾਲਾ ਹੈ। ਉਨ੍ਹਾਂ ਨੇ ਤੁਰੰਤ ਹਿੰਮਤ ਦਿਖਾਈ ਅਤੇ ਆਪਣੀ ਗੱਡੀ ਦੀ ਰਫ਼ਤਾਰ ਵਧਾ ਕੇ ਉੱਥੋਂ ਨਿਕਲ ਗਏ।

ਹਮਲਾਵਰਾਂ ਦੀ ਭਾਲ ‘ਚ ਜੁਟੀ ਪੁਲਿਸ

ਘਟਨਾ ਦੀ ਜਾਣਕਾਰੀ ਮਿਲਦੇ ਹੀ ਨਵਾਂਸ਼ਹਿਰ ਪੁਲਿਸ ਹਰਕਤ ਵਿੱਚ ਆ ਗਈ ਹੈ। ਸਥਾਨਕ ਥਾਣਾ ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਘਟਨਾ ਸਥਾਨ ਅਤੇ ਉਸ ਦੇ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ