View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੇ ਇੱਕ ਲਾਈਵ ਸ਼ੋਅ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਨੌਜਵਾਨ ਸੁਰੱਖਿਆ ਘੇਰਾ ਤੋੜ ਕੇ ਸਿੱਧਾ ਸਟੇਜ ‘ਤੇ ਚੜ੍ਹ ਗਿਆ। ਇਸ ਮੰਦਭਾਗੀ ਘਟਨਾ ਤੋਂ ਬਾਅਦ ਸ਼ੋਅ ਨੂੰ ਤੁਰੰਤ ਰੋਕਣਾ ਪਿਆ। ਜਦੋਂ ਸੁਨੰਦਾ ਸ਼ਰਮਾ ਪਰਫਾਰਮ ਕਰ ਰਹੀ ਸੀ, ਤਾਂ ਇੱਕ ਨੌਜਵਾਨ ਅਚਾਨਕ ਛਾਲ ਮਾਰ ਕੇ ਸਟੇਜ ‘ਤੇ ਪਹੁੰਚ ਗਿਆ ਅਤੇ ਉਸ ਨੇ ਗਾਇਕਾ ਨੂੰ ਗਲਤ ਤਰੀਕੇ ਨਾਲ ਛੂਹਣ ਦੀ ਕੋਸ਼ਿਸ਼ ਕੀਤੀ। ਉੱਤਰ ਪ੍ਰਦੇਸ਼ ‘ਚ ਗ਼ਾਜ਼ੀਆਬਾਦ ਦੇ ਆਰ.ਕੇ.ਜੀ.ਆਈ.ਟੀ. (RKGIT) ਕਾਲਜ ਵਿੱਚ ਇੱਕ ਲਾਈਵ ਕੰਸਰਟ ਦੌਰਾਨ ਮੰਦਭਾਗੀ ਘਟਨਾ ਵਾਪਰੀ ਹੈ।

ਇਸ ਅਚਾਨਕ ਹੋਈ ਹਰਕਤ ਕਾਰਨ ਗਾਇਕਾਂ ਬੁਰੀ ਤਰ੍ਹਾਂ ਡਰ ਗਈ ਅਤੇ ਚੀਕਣ ਲੱਗੀ। ਉਹ ਤੁਰੰਤ ਸਟੇਜ ਦੇ ਪਿੱਛੇ ਚਲੀ ਗਈ। ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਪ੍ਰਬੰਧਕਾਂ ਨੇ ਸੁਰੱਖਿਆ ਕਾਰਨਾਂ ਕਰਕੇ ਸ਼ੋਅ ਨੂੰ ਤੁਰੰਤ ਕੈਂਸਲ ਕਰ ਦਿੱਤਾ। ਮੌਕੇ ‘ਤੇ ਮੌਜੂਦ ਸੁਰੱਖਿਆ ਕਰਮੀਆਂ ਅਤੇ ਪੁਲਿਸ ਨੇ ਨੌਜਵਾਨ ਨੂੰ ਤੁਰੰਤ ਕਾਬੂ ਕਰ ਲਿਆ। ਫਿਲਹਾਲ ਮੁਲਜ਼ਮ ਨੌਜਵਾਨ ਪੁਲਿਸ ਹਿਰਾਸਤ ਵਿੱਚ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਿਰਾਸਤ ਵਿੱਚ ਲਿਆ ਗਿਆ ਨੌਜਵਾਨ ਉਸੇ ਕਾਲਜ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਕੂਲਾਂ ਨੂੰ ਮਿਲ ਰਹੀਆਂ ਧਮਕੀਆਂ ਦਾ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੇ ਅੱਤਵਾਦੀਆਂ ਦੇ ਮਨਸੂਬਿਆਂ ਨੂੰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਮਸ਼ਹੂਰ ਚੁਨਮੁਨ ਚੌਕ ਵਿੱਚ ਦੇਰ ਰਾਤ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਅਤੇ ਇਰਾਨ ਵਿਚਾਲੇ ਦੋ ਹਫ਼ਤਿਆਂ ਦੀ ਜੰਗਬੰਦੀ

|

|

|

ਖ਼ਬਰਿਸਤਾਨ ਨੈੱਟਵਰਕ:ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ