View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਸਰਕਾਰ ਵੱਲੋਂ ਨਵਾਂ ਇਮੀਗ੍ਰੇਸ਼ਨ ਬਿੱਲ C-12 ਪਾਸ ਕੀਤੇ ਜਾਣ ਤੋਂ ਬਾਅਦ ਉੱਥੇ ਰਹਿ ਰਹੇ ਵਿਦੇਸ਼ੀ ਵਿਦਿਆਰਥੀਆਂ, ਖਾਸ ਕਰਕੇ ਪੰਜਾਬੀਆਂ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਇਸ ਨਵੇਂ ਕਾਨੂੰਨ ਕਾਰਨ ਲਗਭਗ 9,000 ਪੰਜਾਬੀਆਂ ਸਣੇ 30,000 ਸ਼ਰਨਾਰਥੀਆਂ ਨੂੰ ਡਿਪੋਰਟ ਕੀਤੇ ਜਾਣ ਦਾ ਖ਼ਤਰਾ ਪੈਦਾ ਹੋ ਗਿਆ ਹੈ।

ਵਿਨੀਪੈਗ ਵਿੱਚ ਵਿਦਿਆਰਥੀਆਂ ਦਾ ਵੱਡਾ ਪ੍ਰਦਰਸ਼ਨ

ਇਸ ਬਿੱਲ ਦੇ ਵਿਰੋਧ ਵਿੱਚ ਵਿਨੀਪੈਗ ਵਿੱਚ ਪੰਜਾਬੀ ਵਿਦਿਆਰਥੀਆਂ ਨੇ ਹੋਰਨਾਂ ਮੁਲਕਾਂ ਦੇ ਵਿਦਿਆਰਥੀਆਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕੀਤਾ। ਹੱਥਾਂ ਵਿੱਚ ਬੈਨਰ ਫੜੀ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਵਰਕ ਪਰਮਿਟ ਖ਼ਤਮ ਨਾ ਕੀਤੇ ਜਾਣ ਅਤੇ ਡਿਪੋਰਟੇਸ਼ਨ ਦੀ ਪ੍ਰਕਿਰਿਆ ਨੂੰ ਰੋਕਿਆ ਜਾਵੇ।

ਕੀ ਹੈ ਨਵਾਂ ਨਿਯਮ?

ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਨੇ 30,000 ਸ਼ਰਨਾਰਥੀਆਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਉਹ ਆਪਣੀ ਅਯੋਗਤਾ ਦਾ ਆਧਾਰ ਸਪੱਸ਼ਟ ਕਰਨ। ਵਿਦਿਆਰਥੀ ਪੜ੍ਹਾਈ ਤੋਂ ਬਾਅਦ ਵਰਕ ਪਰਮਿਟ ਲੈਂਦੇ ਸਨ ਅਤੇ ਉਸ ਦੇ ਖ਼ਤਮ ਹੋਣ ‘ਤੇ ਸ਼ਰਨਾਰਥੀ (Refugee) ਵਜੋਂ ਅਪਲਾਈ ਕਰਕੇ ਕਈ ਸਾਲ ਉੱਥੇ ਰਹਿ ਲੈਂਦੇ ਸਨ। ਨਵੇਂ ਨਿਯਮਾਂ ਮੁਤਾਬਕ, ਸ਼ਰਨਾਰਥੀ ਦੀ ਮਾਨਤਾ ਦੇ ਨਿਯਮ ਸਖ਼ਤ ਕਰ ਦਿੱਤੇ ਗਏ ਹਨ। ਹੁਣ ਵਿਦਿਆਰਥੀਆਂ ਨੂੰ ਇੱਕ ਸਾਲ ਦੇ ਅੰਦਰ ਹੀ ਅਪਲਾਈ ਕਰਨਾ ਹੋਵੇਗਾ, ਨਹੀਂ ਤਾਂ ਉਨ੍ਹਾਂ ਨੂੰ ਦੇਸ਼ ਛੱਡਣਾ ਪਵੇਗਾ।

ਪੰਜਾਬੀ ਵਿਦਿਆਰਥੀਆਂ ‘ਤੇ ਵੱਡਾ ਅਸਰ

ਜ਼ਿਕਰਯੋਗ ਹੈ ਕਿ ਹਰ ਸਾਲ ਪੰਜਾਬ ਤੋਂ ਲਗਭਗ ਡੇਢ ਲੱਖ ਵਿਦਿਆਰਥੀ ਕੈਨੇਡਾ ਪੜ੍ਹਨ ਜਾਂਦੇ ਹਨ। ਨਵੇਂ ਬਿੱਲ ਨਾਲ ਉਨ੍ਹਾਂ ਸਾਰੇ ਵਿਦਿਆਰਥੀਆਂ ਦੇ ਭਵਿੱਖ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ ਜੋ ਵਰਕ ਪਰਮਿਟ ਖ਼ਤਮ ਹੋਣ ਤੋਂ ਬਾਅਦ ਉੱਥੇ ਪੱਕੇ ਹੋਣ ਦੀ ਉਮੀਦ ਰੱਖਦੇ ਸਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ