View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਕੈਨੇਡਾ ਵਿਚ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਦੀ ਮੌਤ ਦੀਆਂ ਖਬਰਾਂ ਲਗਾਤਾਰ ਆ ਰਹੀਆਂ ਹਨ। ਇਸੇ ਤਰ੍ਹਾਂ ਇਕ ਹੋਰ ਮੰਦਭਾਗੀ ਖਬਰ ਆਈ ਹੈ, ਜਿਥੇ ਕੈਨੇਡਾ ਵਿਚ ਅੰਮ੍ਰਿਤਸਰ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਗਈ

 ਸੜਕ ਹਾਦਸੇ ‘ਚ ਗਈ ਜਾਨ

ਦੱਸ ਦੇਈਏ ਕਿ ਉਕਤ ਨੌਜਵਾਨ ਦੀ ਪਛਾਣ ਦੀਦਾਰਜੀਤ ਸਿੰਘ ਪੁੱਤਰ ਹੀਰਾ ਸਿੰਘ ਹਲਕਾ ਰਾਜਾਸਾਂਸੀ ਵਜੋਂ ਹੋਈ ਹੈ, ਜੋ ਕਿ ਪਿੰਡ ਚਵਿੰਡਾ ਕਲਾਂ ਦਾ ਰਹਿਣ ਵਾਲਾ ਸੀ, ਜਿਸ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ।

2 ਸਾਲ ਪਹਿਲਾਂ ਹੀ ਗਿਆ ਸੀ ਕੈਨੇਡਾ

ਸੁਨਹਿਰੀ ਭਵਿੱਖ ਲਈ ਉਕਤ ਨੌਜਵਾਨ 2 ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ। ਇਸ ਬਾਰੇ ਮ੍ਰਿਤਕ ਨੌਜਵਾਨ ਦੇ ਪਿਤਾ ਹੀਰਾ ਸਿੰਘ ਨੇ ਦੁਖੀ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ। ਪੜ੍ਹਾਈ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਮਿਲ ਗਿਆ ਸੀ। 

ਕੰਮ ‘ਤੇ ਜਾਂਦੇ ਸਮੇਂ ਵਾਪਰਿਆ ਹਾਦਸਾ

ਬੀਤੇ ਦਿਨੀਂ ਉਹ ਬਰੈਂਪਟਨ ਤੋਂ ਕਾਰ ਵਿਚ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਕਾਰ ਦੀ ਟੱਕਰ ਹੋ ਗਈ ਤੇ ਦੀਦਾਰਜੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਉਸ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਕੋਲੋਂ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਉਹ ਆਪਣੇ ਪੁੱਤ ਦਾ ਅੰਤਿਮ ਸੰਸਕਾਰ ਕਰ ਸਕਣ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ