View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ (AAP) ਦੇ ਅੰਦਰ ਚੱਲ ਰਹੀ ਖਿੱਚੋਤਾਣ ਦੇ ਵਿਚਕਾਰ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇੱਕ ਨਵੀਂ ਪੋਸਟ ਸਾਂਝੀ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਉਨ੍ਹਾਂ ਸਾਥੀਆਂ ਨੂੰ ਜਵਾਬ ਦਿੱਤਾ ਹੈ, ਜੋ ਉਨ੍ਹਾਂ ‘ਤੇ ਸੰਸਦ ਵਿੱਚ ਪੰਜਾਬ ਦੇ ਮੁੱਦੇ ਨਾ ਚੁੱਕਣ ਦੇ ਦੋਸ਼ ਲਗਾ ਰਹੇ ਹਨ।

“ਪੰਜਾਬ ਮੇਰੀ ਰੂਹ ਹੈ, ਕਹਾਣੀ ਅਜੇ ਬਾਕੀ”

ਰਾਘਵ ਚੱਢਾ ਨੇ ਲਿਖਿਆ ਕਿ, “ਮੇਰੇ ਉਨ੍ਹਾਂ ਸਹਿਯੋਗੀਆਂ ਲਈ ਜੋ ਮਜਬੂਰੀ ਵਿੱਚ ਵੀਡੀਓ ਜਾਰੀ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਮੈਂ ਪੰਜਾਬ ਦੇ ਮੁੱਦੇ ਨਹੀਂ ਚੁੱਕੇ, ਉਨ੍ਹਾਂ ਲਈ ਇਹ ਇੱਕ ਛੋਟੀ ਜਿਹੀ ਝਲਕ ਹੈ। ਕਹਾਣੀ ਅਜੇ ਬਾਕੀ ਹੈ।” ਉਨ੍ਹਾਂ ਨੇ ਅੱਗੇ ਭਾਵੁਕ ਹੁੰਦਿਆਂ ਕਿਹਾ ਕਿ “ਪੰਜਾਬ ਮੇਰੇ ਲਈ ਸਿਰਫ਼ ਇੱਕ ਮੁੱਦਾ ਨਹੀਂ, ਸਗੋਂ ਮੇਰਾ ਘਰ, ਮੇਰਾ ਫਰਜ਼, ਮੇਰੀ ਮਿੱਟੀ ਅਤੇ ਮੇਰੀ ਰੂਹ ਹੈ।”

ਵੀਡੀਓ ਵੀ ਕੀਤੀ ਸਾਂਝੀ

ਇਸ ਪੋਸਟ ਦੇ ਨਾਲ ਰਾਘਵ ਚੱਢਾ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੇ ਸੰਸਦ ਵਿੱਚ ਦਿੱਤੇ ਗਏ ਭਾਸ਼ਣਾਂ ਦੀਆਂ ਝਲਕੀਆਂ ਦਿਖਾਈਆਂ ਗਈਆਂ ਹਨ। ਵੀਡੀਓ ਵਿੱਚ ਉਨ੍ਹਾਂ ਨੂੰ ਪੰਜਾਬ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦੇ ਉਠਾਉਂਦੇ ਹੋਏ ਸੁਣਿਆ ਜਾ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਨਸ਼ਿਆਂ ਖਿਲਾਫ ਤੇ ਇੱਕੋ ਪਿੰਡ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਮਿਡਲ ਈਸਟ (ਪੱਛਮੀ ਏਸ਼ੀਆ) ਵਿੱਚ ਜਾਰੀ ਜੰਗ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਉਸ ਸਮੇਂ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਅਤੇ ਅਮਰੀਕਾ ਵਿਚਾਲੇ ਜੰਗ ਵਰਗੇ ਹਾਲਾਤ ਬਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸਾਖੀ ਦੇ ਪਵਿੱਤਰ

|

|

|

ਖ਼ਬਰਿਸਤਾਨ ਨੈੱਟਵਰਕ:ਫ਼ਿਰੋਜ਼ਪੁਰ ਦੇ ਸਿਟੀ ਥਾਣੇ ਵਿੱਚ ਇੱਕ ਮੁਲਜ਼ਮ ਨੂੰ ਛੱਡਣ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਪਿੰਡ ਗੱਗੋਮਾਹਲ ਨੇੜੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ