No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਸੰਸਦ ਵਿੱਚ ਇਸ ਸਮੇਂ ਬਜਟ ਸੈਸ਼ਨ ਚੱਲ ਰਿਹਾ ਹੈ, ਪਰ ਸਦਨ ਦੇ ਬਾਹਰ ਅੱਜ ਮਾਹੌਲ ਕਾਫੀ ਗਰਮਾਇਆ ਰਿਹਾ। ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵਿਚਕਾਰ ਤਿੱਖੀ ਨੋਕ-ਝੋਕ ਦੇਖਣ ਨੂੰ ਮਿਲੀ। ਜਿੱਥੇ ਰਾਹੁਲ ਗਾਂਧੀ ਨੇ ਬਿੱਟੂ ਨੂੰ ‘ਗੱਦਾਰ ਦੋਸਤ’ ਕਿਹਾ, ਉੱਥੇ ਹੀ ਬਿੱਟੂ ਨੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ‘ਦੇਸ਼ ਦਾ ਦੁਸ਼ਮਣ’ ਕਰਾਰ ਦਿੱਤਾ।

ਇਸ ਕਾਰਣ ਸ਼ੁਰੂ ਹੋਇਆ ਵਿਵਾਦ?

ਦਰਅਸਲ, ਇਹ ਵਿਵਾਦ ਉਸ ਸਮੇਂ ਹੋਇਆ ਜਦੋਂ ਰਾਹੁਲ ਗਾਂਧੀ ਮੁਅੱਤਲ ਕੀਤੇ ਗਏ ਕਾਂਗਰਸੀ ਸੰਸਦ ਮੈਂਬਰਾਂ ਦਾ ਸਮਰਥਨ ਕਰਨ ਲਈ ਪਹੁੰਚੇ ਹੋਏ ਸਨ। ਇਸੇ ਦੌਰਾਨ ਉੱਥੋਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਗੁਜ਼ਰ ਰਹੇ ਸਨ। ਰਾਹੁਲ ਗਾਂਧੀ ਨੇ ਬਿੱਟੂ ਵੱਲ ਇਸ਼ਾਰਾ ਕਰਦਿਆਂ ਕਿਹਾ— “Hello My traitor friend” (ਹੈਲੋ ਮੇਰੇ ਗੱਦਾਰ ਦੋਸਤ)।

ਇਸ ਦੇ ਜਵਾਬ ਵਿੱਚ ਰਵਨੀਤ ਬਿੱਟੂ ਨੇ ਹੱਥ ਮਿਲਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਰਾਹੁਲ ਗਾਂਧੀ ਨੂੰ “ਦੇਸ਼ ਦਾ ਦੁਸ਼ਮਣ” ਕਹਿ ਦਿੱਤਾ। ਰਾਹੁਲ ਗਾਂਧੀ ਨੇ ਵੀ ਹੱਸਦਿਆਂ ਜਵਾਬ ਦਿੱਤਾ— “Don’t worry, you will come back” (ਚਿੰਤਾ ਨਾ ਕਰੋ, ਤੁਸੀਂ ਵਾਪਸ ਆਓਗੇ)।

ਮੁਅੱਤਲ ਸੰਸਦ ਮੈਂਬਰਾਂ ਦੇ ਹੱਕ ‘ਚ ਆਏ ਸਨ ਰਾਹੁਲ

ਬਜਟ ਸੈਸ਼ਨ ਦੌਰਾਨ ਮੰਗਲਵਾਰ ਨੂੰ ਕਾਂਗਰਸ ਦੇ 7 ਅਤੇ ਸੀਪੀਆਈ (ਐਮ) ਦੇ 1 ਸੰਸਦ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਨ੍ਹਾਂ ਮੈਂਬਰਾਂ ‘ਤੇ ਸਦਨ ਵਿੱਚ ਸਪੀਕਰ ਦੀ ਸੀਟ ਵੱਲ ਕਾਗਜ਼ ਪਾੜ ਕੇ ਸੁੱਟਣ ਦਾ ਦੋਸ਼ ਸੀ। ਰਾਹੁਲ ਗਾਂਧੀ ਇਨ੍ਹਾਂ ਮੁਅੱਤਲ ਸੰਸਦ ਮੈਂਬਰਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਪਹੁੰਚੇ ਸਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ