View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਬੀਤੀ ਰਾਤ ਚੱਲੀ ਤੇਜ਼ ਹਨੇਰੀ ਅਤੇ ਹਲਕੀ ਬੂੰਦਾ-ਬਾਂਦੀ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਉੱਥੇ ਅੱਜ ਵੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਬੀਤੀ ਦਿਨੀਂ ਮੀਂਹ ਪੈਣ ਕਾਰਣ ਤਾਪਮਾਨ ਵੀ ਵੱਧ-ਘੱਟ ਰਿਹਾ ਹੈ। ਮੌਸਮ ‘ਚ ਲਗਾਤਾਰ ਬਦਲਾਅ ਕਾਰਣ ਗਰਮੀ-ਸਰਦੀ ਦਾ ਮਿਲਿਆ ਜੁਲਿਆ ਅਸਰ ਮਹਿਸੂਸ ਹੋ ਰਿਹਾ ਹੈ। ਉੱਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ 48 ਘੰਟਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ।

ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਦੇ ਮੁਤਾਬਕ, ਅੱਜ 1 ਅਪ੍ਰੈਲ ਅਤੇ ਕੱਲ੍ਹ 2 ਅਪ੍ਰੈਲ ਨੂੰ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਰਗੇ ਵੱਡੇ ਸ਼ਹਿਰ ਸ਼ਾਮਲ ਹਨ। ਹਾਲਾਂਕਿ ਅਗਲੇ ਦੋ-ਤਿੰਨ ਦਿਨਾਂ ਲਈ ਤੇਜ਼ ਹਵਾਵਾਂ ਅਤੇ ਹਨੇਰੀ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਉੱਤਰੀ ਭਾਰਤ ਵਿੱਚ ਉਚਾਈ ‘ਤੇ ਚੱਲ ਰਹੀਆਂ ਤੇਜ਼ ਹਵਾਵਾਂ ਕਾਰਨ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। 2 ਅਪ੍ਰੈਲ ਤੋਂ ਇੱਕ ਨਵਾਂ ‘ਵੈਸਟਰਨ ਡਿਸਟਰਬੈਂਸ’ ਦਸਤਕ ਦੇਣ ਜਾ ਰਿਹਾ ਹੈ, ਜਿਸ ਕਾਰਨ ਇੱਕ ਵਾਰ ਫਿਰ ਮੌਸਮ ਦਾ ਰੂਪ ਬਦਲੇਗਾ।

ਜੇਕਰ ਪਿਛਲੇ ਮਹੀਨੇ ਦੀ ਗੱਲ ਕਰੀਏ ਤਾਂ ਮਾਰਚ ਵਿੱਚ ਆਮ ਨਾਲੋਂ 25 ਫੀਸਦੀ ਘੱਟ ਮੀਂਹ ਪਿਆ ਹੈ। ਪਟਿਆਲਾ 34.8 ਡਿਗਰੀ ਦੇ ਨਾਲ ਸਭ ਤੋਂ ਗਰਮ ਰਿਹਾ, ਜਦਕਿ ਰੂਪਨਗਰ ਅਤੇ ਪਠਾਨਕੋਟ ਵਿੱਚ ਸਭ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਬੱਦਲਵਾਈ ਬਣੀ ਰਹੇਗੀ। ਮੌਸਮ ਵਿਭਾਗ ਦੇ ਡਾਇਰੈਕਟਰ ਅਨੁਸਾਰ ਹੁਣ 6 ਅਪ੍ਰੈਲ ਤੱਕ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਖਾਸ ਕਰਕੇ 1, 5 ਅਤੇ 6 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ 3 ਅਤੇ 4 ਅਪ੍ਰੈਲ ਨੂੰ ਰਾਜ ਦੇ ਕਈ ਹਿੱਸਿਆਂ ਵਿੱਚ ਦਰਮਿਆਨਾ ਮੀਂਹ ਪੈ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ : ਅਪ੍ਰੈਲ ਦਾ ਮਹੀਨਾ ਸ਼ੁਰੂ ਹੁੰਦੇ ਹੀ ਛੁੱਟੀਆਂ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਸੁਪਰੀਮ ਕੋਰਟ ਦੇ ਨਾਮਵਰ ਵਕੀਲ ਅਤੇ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਕੈਂਟ ਥਾਣੇ ਦੇ ਨੇੜੇ ਇੱਕ ਰਿਹਾਇਸ਼ੀ ਇਲਾਕੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਬੱਸ ਸਟੈਂਡ ਫਲਾਈਓਵਰ ਦੇ ਨੇੜੇ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡੀਸੀਪੀ

|

|

|

ਖ਼ਬਰਿਸਤਾਨ ਨੈੱਟਵਰਕ: ਰੂਸ ਦਾ ਇੱਕ ਮਿਲਟਰੀ ਜਹਾਜ਼ ਕ੍ਰੀਮੀਆ ਵਿੱਚ ਕ੍ਰੈਸ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਦੇਰ ਰਾਤ ਇੱਕ

|

|

|

ਬੁੱਧਵਾਰ, ੧੯ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਧਨਾਸਿਰੀ ਮਹਲਾ ੩

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ