View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਅੱਜ ਮੌਸਮ ਆਮ ਵਾਂਗ ਰਹੇਗਾ। ਹਾਲਾਂਕਿ ਕੁਝ ਥਾਵਾਂ ‘ਤੇ ਬੱਦਲ ਛਾਏ ਰਹਿਣਗੇ । ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਆਉਣ ਵਾਲੇ 4 ਦਿਨਾਂ ਲਈ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ 25% ਤੋਂ ਵੱਧ ਥਾਵਾਂ ‘ਤੇ ਮੀਂਹ ਪੈਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ, ਪਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ।

ਸੂਬੇ ‘ਚ ਆਉਣ ਵਾਲੇ ਦਿਨਾਂ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਉੱਤਰੀ ਅਤੇ ਪੂਰਬੀ ਪੰਜਾਬ ਵਿੱਚ ਹੋਰ ਬਾਰਿਸ਼ ਦੀ ਉਮੀਦ ਹੈ। ਕੱਲ੍ਹ ਰਾਜ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ ਲਗਭਗ 1.8 ਡਿਗਰੀ ਸੈਲਸੀਅਸ ਵਧ ਗਿਆ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 1.7 ਡਿਗਰੀ ਘੱਟ ਹੈ। ਰੂਪਨਗਰ ਦੇ ਭਾਖੜਾ ਡੈਮ ਖੇਤਰ ਵਿੱਚ ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਵਿੱਚ ਤਾਪਮਾਨ 32.3 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 32.2 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 31.2 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 31.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 4 ਅਤੇ 5 ਅਗਸਤ ਨੂੰ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ