View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  RBI (ਭਾਰਤੀ ਰਿਜ਼ਰਵ ਬੈਂਕ) ਨੇ ਰੈਪੋ ਰੇਟ ਵਿੱਚ ਕਟੌਤੀ ਕੀਤੀ ਹੈ, ਜਿਸ ਨਾਲ ਘਰ ਜਾਂ ਕਾਰ ਲੋਨ ਲੈਣ ਵਾਲਿਆਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਦੱਸ ਦੇਈਏ ਕਿ RBI (ਭਾਰਤੀ ਰਿਜ਼ਰਵ ਬੈਂਕ) ਨੇ ਰੈਪੋ ਰੇਟ ਵਿੱਚ 0.25 ਪ੍ਰਤੀਸ਼ਤ ਦੀ ਕਟੌਤੀ ਕੀਤੀ ਹੈ, ਜਿਸ ਕਾਰਨ ਇਹ ਹੁਣ ਘੱਟ ਕੇ 6 ਪ੍ਰਤੀਸ਼ਤ ਹੋ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਬੈਂਕ ਕਰਜ਼ਿਆਂ ਉਤੇ EMI ਘੱਟ ਹੋ ਸਕਦੀ ਹੈ।

ਫਰਵਰੀ ਦੇ ਮਹੀਨੇ ਵਿੱਚ ਵੀ ਕਟੌਤੀ ਕੀਤੀ ਗਈ ਸੀ

ਆਰਬੀਆਈ ਨੇ ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ ਰੈਪੋ ਰੇਟ ਵਿੱਚ ਕਟੌਤੀ ਕੀਤੀ ਸੀ। ਉਸ ਸਮੇਂ ਰੈਪੋ ਰੇਟ 6.50 ਪ੍ਰਤੀਸ਼ਤ ਸੀ, ਜਿਸ ਤੋਂ ਬਾਅਦ ਇਸ ਨੂੰ 0.25 ਪ੍ਰਤੀਸ਼ਤ ਘਟਾ ਕੇ 6.25 ਪ੍ਰਤੀਸ਼ਤ ਕਰ ਦਿੱਤਾ ਗਿਆ ਸੀ। ਇਹ ਕਟੌਤੀ ਮੁਦਰਾ ਨੀਤੀ ਕਮੇਟੀ ਦੁਆਰਾ ਲਗਭਗ 5 ਸਾਲਾਂ ਬਾਅਦ ਕੀਤੀ ਗਈ ਹੈ।

ਰੈਪੋ ਰੇਟ ਦਾ ਕੀ ਫਾਇਦਾ ਹੋਵੇਗਾ?

ਰੈਪੋ ਰੇਟ ਘਟਣ ਤੋਂ ਬਾਅਦ ਬੈਂਕ ਹਾਊਸਿੰਗ ਅਤੇ ਹੋਰ ਕਰਜ਼ਿਆਂ ‘ਤੇ ਵੀ ਆਪਣੀਆਂ ਵਿਆਜ ਦਰਾਂ ਘਟਾ ਸਕਦੇ ਹਨ। ਜੇਕਰ ਵਿਆਜ ਦਰਾਂ ਘੱਟ ਜਾਂਦੀਆਂ ਹਨ, ਤਾਂ ਹੋਮ ਲੋਨ ਦੀ ਮੰਗ ਵਧੇਗੀ। ਵਧੇਰੇ ਲੋਕ ਰੀਅਲ ਅਸਟੇਟ ਵਿੱਚ ਨਿਵੇਸ਼ ਕਰਨ ਦੇ ਯੋਗ ਹੋਣਗੇ। ਇਸ ਨਾਲ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਮਿਲੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ