View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਦਾ ਜਸ਼ਨ ਉਸ ਵੇਲੇ ਮਾਤਮ ਵਿਚ ਛਾਅ ਗਿਆ ਜਦੋਂ ਵਿਕਟਰੀ ਪਰੇਡ ਵੇਖਣ ਆਏ ਲੋਕਾਂ ਵਿਚ ਭਗਦੜ ਮਚ ਗਈ, ਇਸ ਭਗਦੜ ਵਿਚ 7 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਰਿਪੋਰਟ ਮੁਤਾਬਕ ਮੌਤਾਂ ਦਾ ਅੰਕੜਾ ਵੱਧ ਵੀ ਸਕਦਾ ਹੈ।



 ਦਰਅਸਲ ਆਈ ਪੀ ਐੱਲ 18ਵੇਂ ਸੀਜ਼ਨ ਵਿੱਚ ਚੈਂਪੀਅਨ ਬਣਨ ਤੋਂ ਬਾਅਦ ਬੰਗਲੌਰ ਵਿੱਚ ਟੀਮ ਦੇ ਸਵਾਗਤ ਲਈ ਇਕ  ਵਿਕਟਰੀ ਪਰੇਡ ਕੱਢੀ ਜਾ ਰਹੀ ਸੀ ਪਰ ਇਸ ਦੌਰਾਨ, ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਲੋਕਾਂ ਵਿੱਚ ਭਗਦੜ ਮਚ ਗਈ। ਇਸ ਭਗਦੜ ਵਿੱਚ 7 ਲੋਕਾਂ ਦੀ ਮੌਤ ਹੋ ਗਈ। 

ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭੀੜ ਇਕੱਠੀ ਹੋ ਗਈ

ਆਰਸੀਬੀ ਦੀ ਜਿੱਤ ਤੋਂ ਬਾਅਦ, ਬੀਤੀ ਰਾਤ ਬੰਗਲੌਰ ਵਿੱਚ ਜਸ਼ਨ ਮਨਾਏ ਗਏ। ਜਦੋਂ ਆਰਸੀਬੀ ਟੀਮ ਬੰਗਲੌਰ ਪਹੁੰਚੀ, ਤਾਂ ਖਿਡਾਰੀਆਂ ਨੂੰ ਦੇਖਣ ਲਈ ਉੱਥੇ ਭੀੜ ਇਕੱਠੀ ਹੋ ਗਈ। ਇਸ ਤੋਂ ਪਹਿਲਾਂ, ਆਰਸੀਬੀ ਟੀਮ ਨੇ ਸੜਕ ‘ਤੇ ਪਰੇਡ ਕੱਢਣੀ ਸੀ ਪਰ ਟ੍ਰੈਫਿਕ ਨੂੰ ਦੇਖਦੇ ਹੋਏ ਇਸਨੂੰ ਬਦਲ ਦਿੱਤਾ ਗਿਆ। ਜਿਸ ਤੋਂ ਬਾਅਦ ਇਸ ਪਰੇਡ ਨੂੰ ਚਿੰਨਾਸਵਾਮੀ ਸਟੇਡੀਅਮ ਵਿੱਚ ਰੱਖਿਆ ਗਿਆ ਹੈ। ਜਿੱਥੇ ਵੱਡੀ ਗਿਣਤੀ ਵਿੱਚ ਆਰਸੀਬੀ ਪ੍ਰਸ਼ੰਸਕ ਪਹੁੰਚੇ ਅਤੇ ਇਸ ਦੌਰਾਨ ਭਗਦੜ ਮਚ ਗਈ।




 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ