View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ‘ਚ ਬੀਤੇ ਦਿਨ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਵੋਟਾਂ ਪਈਆਂ। ਜਿਸ ਦਾ ਰਿਜ਼ਲਟ 17 ਦਸੰਬਰ ਨੂੰ ਆਵੇਗਾ। ਉੱਥੇ ਹੀ ਚੋਣ ਕਮਿਸ਼ਨ ਨੇ ਪੰਜ ਜ਼ਿਲ੍ਹਿਆਂ ਦੇ 16 ਬੂਥਾਂ ‘ਤੇ ਦੁਬਾਰਾ ਪੋਲਿੰਗ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੂੰ ਇਨ੍ਹਾਂ ਬੂਥਾਂ ‘ਤੇ ਵੋਟਿੰਗ ਦੌਰਾਨ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਚੋਣਾਂ ਰੱਦ ਕਰ ਦਿੱਤੀਆਂ ਗਈਆਂ। ਜਿਸ ਦੀ ਵੋਟਿੰਗ ਹੁਣ 16 ਦਸੰਬਰ ਨੂੰ ਹੋਵੇਗੀ।

ਇਨ੍ਹਾਂ ਬੂਥਾਂ ‘ਤੇ ਦੁਬਾਰਾ ਪੋਲਿੰਗ ਦੇ ਹੁਕਮ

ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਬਲਾਕ ਸੰਮਤੀ ਅਟਾਰੀ ਦੇ ਜ਼ੋਨ ਨੰਬਰ 8 (ਖਾਸਾ) ਵਿੱਚ ਬੂਥ ਨੰਬਰ 52, 53, 54 ਅਤੇ 55 ‘ਤੇ ਦੁਬਾਰਾ ਪੋਲਿੰਗ ਦੇ ਹੁਕਮ ਦਿੱਤੇ ਹਨ। ਜ਼ੋਨ ਨੰਬਰ 17 (ਵਰਪਾਲ ਕਲਾਂ) ਵਿੱਚ ਬੂਥ ਨੰਬਰ 90, 91, 93, 94 ਅਤੇ 95 ‘ਤੇ ਵੀ ਦੁਬਾਰਾ ਪੋਲਿੰਗ ਹੋਵੇਗੀ।

ਇਸੇ ਤਰ੍ਹਾਂ ਬਰਨਾਲਾ ਦੇ ਬਲਾਕ ਸੰਮਤੀ ਚੰਨਣਵਾਲ ਦੇ ਜ਼ੋਨ ਨੰਬਰ 4 ਵਿੱਚ ਪਿੰਡ ਰਾਏਸਰ ਦੇ ਬੂਥ ਨੰਬਰ 20 ‘ਤੇ ਵੋਟਿੰਗ ਹੋਵੇਗੀ। ਮੁਕਤਸਰ ਸਾਹਿਬ ਦੇ ਬਲਾਕ ਕੋਟ ਭਾਈ (ਗਿੱਦੜਬਾਹਾ) ਵਿੱਚ, ਪਿੰਡ ਬਾਬਣੀਆਂ ਵਿੱਚ ਬੂਥ ਨੰਬਰ 63 ਅਤੇ 64 ਅਤੇ ਪਿੰਡ ਮਧੀਰ ਵਿੱਚ ਬੂਥ ਨੰਬਰ 21 ਅਤੇ 22 ‘ਤੇ ਦੁਬਾਰਾ ਵੋਟਿੰਗ ਹੋਵੇਗੀ। ਗੁਰਦਾਸਪੁਰ ਦੇ ਪਿੰਡ ਚੰਨ੍ਹੀਆਂ ਵਿੱਚ ਬੂਥ ਨੰਬਰ 124 ‘ਤੇ ਵੋਟਿੰਗ ਹੋਵੇਗੀ। ਜਲੰਧਰ ਦੀ ਪੰਚਾਇਤ ਸੰਮਤੀ ਭੋਗਪੁਰ ਦੇ ਜ਼ੋਨ ਨੰਬਰ 4 ਵਿੱਚ ਬੂਥ ਨੰਬਰ 72 ‘ਤੇ ਵੀ ਵੋਟਿੰਗ ਹੋਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ