View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਿਲਾਵਾਂ ਲਈ ਵੱਡਾ ਤੋਹਫ਼ਾ ਦਿੰਦਿਆਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸਬੰਧੀ ਅਹਿਮ ਐਲਾਨ ਕੀਤਾ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਵਿਖੇ ਲੋਕ ਮਿਲਣੀ ਦੌਰਾਨ ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਇਕੱਠੀ ਜਮ੍ਹਾਂ ਕਰਵਾਈ ਜਾਵੇਗੀ।

ਖਾਤਿਆਂ ‘ਚ ਆਉਣਗੇ 3 ਹਜ਼ਾਰ ਤੋਂ 4500 ਰੁਪਏ

ਮੁੱਖ ਮੰਤਰੀ ਨੇ ਦੱਸਿਆ ਕਿ ਆਮ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ 3,000 ਰੁਪਏ ਮਿਲਣਗੇ, ਜਦਕਿ ਅਨੁਸੂਚਿਤ ਜਾਤੀ (SC) ਨਾਲ ਸਬੰਧਤ ਮਹਿਲਾਵਾਂ ਦੇ ਖਾਤਿਆਂ ਵਿੱਚ 1,500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ 4,500 ਰੁਪਏ ਜਮ੍ਹਾਂ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਹ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵਿਚੋਲਾ ਨਹੀਂ ਹੋਵੇਗਾ। ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਮਹਿਲਾਵਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੀਆਂ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਯੋਜਨਾ ਨਾਲ ਪੰਜਾਬ ਦੀਆਂ ਕਰੀਬ 97 ਫੀਸਦੀ ਮਹਿਲਾਵਾਂ ਨੂੰ ਫਾਇਦਾ ਹੋਵੇਗਾ। ਇਸ ਲਈ ਸਰਕਾਰ ਵੱਲੋਂ 9,300 ਕਰੋੜ ਰੁਪਏ ਦਾ ਬਜਟ ਵੀ ਰੱਖਿਆ ਗਿਆ ਹੈ। 1 ਜੁਲਾਈ ਨੂੰ ਯੋਗ ਮਹਿਲਾਵਾਂ ਦੇ ਮੋਬਾਈਲ ਫੋਨਾਂ ‘ਤੇ ਰਕਮ ਜਮ੍ਹਾਂ ਹੋਣ ਦੇ ਸੰਦੇਸ਼ ਵੀ ਪ੍ਰਾਪਤ ਹੋਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ