View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਵਿੱਚ ਹੋਣ ਵਾਲੀਆਂ ਉਪ ਚੋਣਾਂ ਲਈ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਅਕਾਲੀ ਦਲ ਨੇ ਅੱਜ ਇੱਕ ਰੈਲੀ ਕਰਕੇ ਤਰਨਤਾਰਨ ਵਿੱਚ ਉਪ ਚੋਣਾਂ ਦੀਆਂ ਤਿਆਰੀਆਂ ਦਾ ਐਲਾਨ ਕੀਤਾ ਹੈ। । ਇਸ ਦੇ ਨਾਲ ਹੀ ਸੁਖਵਿੰਦਰ ਕੌਰ ਨੂੰ ਹਲਕਾ ਇੰਚਾਰਜ ਵੀ ਨਿਯੁਕਤ ਕਰ ਦਿੱਤਾ ਗਿਆ। 

ਸੁਖਬੀਰ ਬਾਦਲ ਨੇ ਝਬਾਲ ਦੀ ਅਨਾਜ ਮੰਡੀ ਵਿੱਚ ਇੱਕ ਰੈਲੀ ਦੌਰਾਨ ਉਮੀਦਵਾਰ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਿਆ ਬਣਾਇਆ।  ਤਰਨਤਾਰਨ ਉਪ ਚੋਣਾਂ ਲਈ ਅਕਾਲੀ ਦਲ ਨੇ ਆਜ਼ਾਦ ਗਰੁੱਪ ਨਾਲ ਹੱਥ ਮਿਲਾਇਆ ਹੈ ਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ।  ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨ ਤਾਰਨ ਤੋਂ ਚੋਣ ਲੜਨ ਵਾਲੇ ਅਤੇ ਕਈ ਵਾਰ ਵਿਧਾਇਕ ਚੁਣੇ ਗਏ ਹਰਮੀਤ ਸਿੰਘ ਸੰਧੂ ਪਿਛਲੇ ਦਿਨੀਂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ 27 ਜੂਨ 2025 ਨੂੰ ਦਿਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਲੰਬੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਹਾਲਤ ਵਿਗੜਣ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਅਤੇ ਤਰਨਤਾਰਨ ਤੋਂ ਵਿਧਾਇਕ ਦੀ ਸੀਟ ਖਾਲੀ ਹੋ ਗਈ ਸੀ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ