View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪਾਕਿਸਤਾਨ ਜਾ ਕੇ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ ਦੇ ਪੰਜਾਬੀ ਪਤੀ ਨੇ ਹਾਈਕੋਰਟ ਦਾ ਰੁੱਖ ਕੀਤਾ ਹੈ। ਪਤੀ ਕਰਨੈਲ ਸਿੰਘ ਨੇ ਲਾਹੌਰ ਦੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰ ਸਰਬਜੀਤ ਨੂੰ ਭਾਰਤ ਵਾਪਸ ਭੇਜਣ ਦੀ ਮੰਗ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਸਰਬਜੀਤ ਕੌਰ ਨੇ ਅਜੇ ਉਸ ਤੋਂ ਤਲਾਕ ਨਹੀਂ ਲਿਆ ਹੈ।

ਪਤੀ ਨੇ ਸਰਬਜੀਤ ਦੇ ਇਸਲਾਮ ਕਬੂਲ ਕਰਨ ਨੂੰ ਵੀ ਜ਼ਬਰਦਸਤੀ ਧਰਮ ਪਰਿਵਰਤਨ ਦੱਸਿਆ ਹੈ। ਉਸ ਨੇ ਦੋਸ਼ ਲਾਇਆ ਕਿ ਸਰਬਜੀਤ ਨੂੰ ਅਸ਼ਲੀਲ ਫੋਟੋਆਂ ਅਤੇ ਵੀਡੀਓਜ਼ ਰਾਹੀਂ ਬਲੈਕਮੇਲ ਕੀਤਾ ਗਿਆ ਅਤੇ ਇਸੇ ਬਲੈਕਮੇਲਿੰਗ ਰਾਹੀਂ ਦੁਬਈ ਤੋਂ ਉਸ ਕੋਲੋਂ ਪੈਸੇ ਵੀ ਮੰਗਵਾਏ ਗਏ। ਉਸ ਨੇ ਕਿਹਾ ਕਿ ਸਰਬਜੀਤ ਦੇ ਪਾਕਿਸਤਾਨੀ ਪਤੀ ਖਿਲਾਫ ਬਲਾਤਕਾਰ ਦਾ ਮਮਲ ਦਰਜ ਹੋਣਾ ਚਾਹੀਦਾ ਹੈ । ਤਲਾਕ ਤੋਂ ਬਿਨ੍ਹਾਂ ਸਰਬਜੀਤ ਨਾਲ ਸਰੀਰਕ ਸੰਬੰਧ ਨੂੰ ਗੈਰ ਕਨੂੰਨੀ ਦੱਸਿਆ ਹੈ।

ਦੱਸ ਦੇਈਏ ਕਿ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਕਪੂਰਥਲਾ ਦੀ ਰਹਿਣ ਵਾਲੀ ਸਰਬਜੀਤ ਕੌਰ ਪਾਕਿਸਤਾਨ ਗਈ ਸੀ, ਜਿੱਥੇ ਉਹ ਅਚਾਨਕ ਲਾਪਤਾ ਹੋ ਗਈ। ਇਸ ਤੋਂ ਬਾਅਦ ਉਸ ਨੇ ਕਥਿਤ ਤੌਰ ‘ਤੇ ਧਰਮ ਪਰਿਵਰਤਨ ਕੀਤਾ ਅਤੇ ਆਪਣਾ ਨਾਂ ਬਦਲ ਕੇ ‘ਨੂਰ ਹੁਸੈਨ’ ਰੱਖ ਲਿਆ। ਫਿਰ ਉਸ ਨੇ ਨਾਸਿਰ ਹੁਸੈਨ ਨਾਲ ਨਿਕਾਹ ਕਰ ਲਿਆ। ਸਰਬਜੀਤ ਨੇ ਦਾਅਵਾ ਕੀਤਾ ਸੀ ਕਿ ਉਹਨਾਂ ਵਿਚਕਾਰ 8 ਸਾਲਾਂ ਤੋਂ ਪ੍ਰੇਮ ਸਬੰਧ ਸਨ ਅਤੇ ਉਹ ਆਨਲਾਈਨ ਇੱਕ-ਦੂਜੇ ਨਾਲ ਸੰਪਰਕ ‘ਚ ਸਨ। ਉਸ ਨੇ ਕਿਹਾ ਸੀ ਕਿ ਉਹ ਆਪਣੀ ਮਰਜ਼ੀ ਨਾਲ ਪਾਕਿਸਤਾਨ ਆਈ ਹੈ ਅਤੇ ਨਾਸਿਰ ਨਾਲ ਨਿਕਾਹ ਕਰਕੇ ਖ਼ੁਸ਼ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਜੇ.ਪੀ. ਨਗਰ ਸਥਿਤ ਸਵਾਮੀ ਸੰਤ ਦਾਸ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਪ੍ਰਵਾਸੀਆਂ ਅਤੇ ਸ਼ਰਨਾਰਥੀਆਂ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਰਾਈਟ ਟੂ ਐਜੂਕੇਸ਼ਨ (RTE) ਐਕਟ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਗਰਮੀ ਨੇ ਤੇਜ਼ੀ ਨਾਲ ਆਪਣਾ ਅਸਰ

|

|

|

ਖ਼ਬਰਿਸਤਾਨ ਨੈੱਟਵਰਕ: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਇੱਕ ਰਾਹਤ

|

|

|

ਸ਼ੁੱਕਰਵਾਰ, ੪ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ