View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪਾਕਿਸਤਾਨ ‘ਚ ਧਰਮ ਬਦਲ ਕੇ ਨਿਕਾਹ ਕਰਵਾਉਣ ਵਾਲੀ ਸਰਬਜੀਤ ਕੌਰ ਨੂੰ ਤੇ ਉਸ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਸਰਕਾਰ ਨੇ ਹੁਣ ਸਰਬਜੀਤ ਕੌਰ ਨੂੰ ਭਾਰਤ ਵਾਪਸ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ ਜਿਸ ਨੇ ਆਪਣਾ ਨਾਂ ਨੂਰ ਹੁਸਨ ਰੱਖ ਲਿਆ ਸੀ ਤੇ ਉਥੇ ਹੀ ਨਿਕਾਹ ਕਰਵਾ ਲਿਆ ਸੀ।ਪਹਿਲਾਂ ਖਬਰਾਂ ਆਈਆਂ ਸਨ ਕਿ ਸਰਬਜੀਤ ਕੌਰ ਲਾਪਤਾ ਹੋ ਗਈ ਹੈ ਪਰ ਬਾਅਦ ਵਿਚ ਪਤਾ ਲੱਗਾ ਕਿ ਸਰਬਜੀਤ ਕੌਰ ਨੇ ਪਾਕਿਸਤਾਨ ਜਾ ਕੇ ਧਰਮ ਪਰਿਵਰਤਨ ਕਰਵਾ ਕੇ ਨਿਕਾਹ ਕਰਵਾ ਲਿਆ ਹੈ ਤੇ ਨੂਰ ਹੁਸਨ ਬਣ ਗਈ ਹੈ।

ਸਰਬਜੀਤ ਕੌਰ ਵਾਸੀ ਕਪੂਰਥਲਾ 4 ਨਵੰਬਰ 2025 ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਨਾਲ ਪਾਕਿਸਤਾਨ ਗਈ ਸੀ। ਪਰ ਉਸ ਮਗਰੋਂ ਉਸ ਦਾ ਕੁਝ ਪਤਾ ਨਹੀਂ ਲੱਗ ਰਿਹਾ ਸੀ ਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ। ਉਹ ਜਥੇ ਤੋਂ ਵੱਖ ਹੋ ਗਈ, ਇਸਲਾਮ ਧਾਰਨ ਕੀਤਾ ਅਤੇ 5 ਨਵੰਬਰ ਨੂੰ ਨਾਸਿਰ ਨਾਲ ਨਿਕਾਹ ਕਰ ਲਿਆ।

ਕੁਝ ਚਿਰ ਮਗਰੋਂ ਇਹ ਪਤਾ ਲੱਗਾ ਕਿ ਉਸਨੇ ਇਸਲਾਮ ਧਾਰਨ ਕੀਤਾ ਅਤੇ 5 ਨਵੰਬਰ ਨੂੰ ਨਾਸਿਰ ਨਾਲ ਨਿਕਾਹ ਕਰ ਲਿਆ। ਜਿਸ ਨਾਲ ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਸੰਪਰਕ ਵਿਚ ਸੀ। ਨਾਸਿਰ ਹੁਸੈਨ ਜਿਸ ਨਾਲ ਸਰਬਜੀਤ ਕੌਰ ਨੇ ਵਿਆਹ ਕਰਵਾਇਆ ਹੈ, ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਪਾਕਿਸਤਾਨ ਨੇ ਸਰਬਜੀਤ ਕੌਰ ਨੂੰ ਭਾਰਤ ਵਾਪਸ ਭੇਜਣ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ।

ਪਾਕਿਸਤਾਨ ਮੀਡੀਆ ਰਿਪੋਰਟ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ। ਪੁਲਿਸ ਅਤੇ ਖੁਫੀਆ ਏਜੰਸੀਆਂ ਦੀ ਪੁੱਛਗਿੱਛ ਵਿੱਚ ਕਈ ਅਹਿਮ ਖੁਲਾਸੇ ਵੀ ਹੋਏ ਹਨ। ਦੋਵੇਂ ਸਾਲ 2016 ਤੋਂ ਟਿਕਟਾਕ ਰਾਹੀਂ ਇਕ ਦੂਜੇ ਦੇ ਸੰਪਰਕ ਵਿਚ ਆਏ ਸਨ ਤੇ ਕਈ ਸਾਲਾਂ ਤੱਕ ਗੱਲਬਾਤ ਕਰਦੇ ਰਹੇ ਤੇ 2025 ਵਿਚ ਨਵੰਬਰ ਮਹੀਨੇ ਵਿਚ ਸਰਬਜੀਤ ਕੌਰ ਪਾਕਿਸਤਾਨ ਗਈ ਤੇ ਉਥੇ ਹੀ ਰੁਕ ਗਈ ਤੇ ਨਾਸਿਰ ਹੁਸੈਨ ਨਾਲ ਨਿਕਾਹ ਕਰਵਾ ਲਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਇਕ ਸਕੂਲ ਤੋਂ ਮੰਦਭਾਗੀ ਖਬਰ ਸਾਹਮਣੇ

|

|

|

ਖਬਰਿਸਤਾਨ ਨੈੱਟਵਰਕ- ਮੱਧ ਪੂਰਬ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ-ਅਮਰੀਕਾ ਤੇ ਈਰਾਨ ਵਿਚਾਲੇ ਤੀਜੇ ਦਿਨ ਵੀ ਜੰਗ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ, ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਅੱਜ ਤੀਜੇ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਦੋ ਵੱਡੇ ਸਕੂਲਾਂ ਨੂੰ ਬੰਬ ਨਾਲ

|

|

|

ਖ਼ਬਰਿਸਤਾਨ ਨੈੱਟਵਰਕ: ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮੋਤਾ ਸਿੰਘ ਨਗਰ ਸਥਿਤ ਮਸ਼ਹੂਰ ਵਰਦਾਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ