View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਪ੍ਰਸਿੱਧ ਸੰਸਥਾ “ਸਰਬੱਤ ਦਾ ਭਲਾ” ਵੱਲੋਂ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਅਮਰਜੋਤ ਸਿੰਘ ਨੇ ਕੀਤੀ। ਇਸ ਮੀਟਿੰਗ ਵਿੱਚ ਐਡਵੋਕੇਟ ਮਨਮੋਹਨ ਸਿੰਘ, ਗੁਰਵਿੰਦਰ ਸਿੰਘ, ਕੰਵਲਜੀਤ ਸਿੰਘ, ਐਸ.ਪੀ. ਸਿੰਘ (ਨਕੋਦਰ) ਸਮੇਤ ਕਈ ਹੋਰ ਲੋਕ ਵੀ ਮੌਜੂਦ ਰਹੇ । ਸੰਸਥਾ ਦੇ ਕਈ ਮੈਂਬਰਾਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ।

ਸਮਾਗਮ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਡੈਲਸਿਸ (Dialysis) ਕਿੱਟਾਂ ਮੁਫ਼ਤ ਵੰਡੀਆਂ ਗਈਆਂ। ਇਹ ਕਿੱਟਾਂ ਬਿਮਾਰ ਅਤੇ ਆਰਥਿਕ ਤੌਰ ‘ਤੇ ਪਿੱਛੜੇ ਮਰੀਜ਼ਾਂ ਲਈ ਵੱਡੀ ਸਹਾਇਤਾ ਸਾਬਤ ਹੋਣਗੀਆਂ। ਇਸਦੇ ਨਾਲ ਹੀ ਵੱਡੀ ਗਿਣਤੀ ਵਿੱਚ ਪੈਨਸ਼ਨ ਚੈੱਕ ਵੀ ਵੰਡੇ ਗਏ, ਜੋ ਸੰਸਥਾ ਵੱਲੋਂ ਲਗਾਤਾਰ ਕੀਤੇ ਜਾ ਰਹੇ ਲੋਕ-ਕਲਿਆਣ ਦੇ ਕੰਮਾਂ ਦੀ ਇਕ ਹੋਰ ਕੜੀ ਸੀ।

ਅਮਰਜੋਤ ਸਿੰਘ ਨੇ ਮੀਟਿੰਗ ਦੌਰਾਨ ਕਿਹਾ, “ਸਾਡੀ ਸੰਸਥਾ ‘ਗੁਰੂ ਨਾਨਕ ਦੀ ਬਾਣੀ’ ਨੂੰ ਮੰਨਦੀ ਹੈ, ਜੋ ‘ਸਰਬੱਤ ਦੇ ਭਲੇ’ ਦਾ ਪਾਠ ਪੜ੍ਹਾਉਂਦੀ ਹੈ। ਅਸੀਂ ਇਹ ਮੰਨਦੇ ਹਾਂ ਕਿ ਜੇਕਰ ਅਸੀਂ ਕਿਸੇ ਲੋੜਵੰਦ ਦੀ ਮਦਦ ਕਰ ਸਕੀਏ, ਤਾਂ ਇਹੀ ਸਭ ਤੋਂ ਵੱਡੀ ਇਬਾਦਤ ਹੈ।”

ਇਸ ਮੌਕੇ ਹੋਰ ਕਈ ਗਤੀਵਿਧੀਆਂ ਦੀ ਰਣਨੀਤੀ ਵੀ ਤੈਅ ਕੀਤੀ ਗਈ, ਜਿਨ੍ਹਾਂ ਰਾਹੀਂ ਭਵਿੱਖ ਵਿੱਚ ਹੋਰ ਸਮਾਜਿਕ ਮੁਹਿੰਮਾਂ ਨੂੰ ਅਮਲ ਵਿਚ ਲਿਆਂਦਾ ਜਾਵੇਗਾ।  ਡਾਕਟਰ ਐਸ ਪੀ ਸਿੰਘ ਓਬਰਾਏ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਹਨ। ਜਿਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਰਹਿਨੁਮਾਈ ਹੇਠ ਇਹ ਸੰਸਥਾ ਸਾਰੀ ਦੁਨੀਆ ਵਿਚ ਲੋੜਵੰਦਾਂ ਦੀ ਸਹਾਇਤਾ ਲਈ ਜਾਣੀ ਜਾਂਦੀ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ