View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਸਾਊਦੀ ਅਰਬ ਨੇ 14 ਦੇਸ਼ਾਂ ਦੇ ਯਾਤਰੀਆਂ ਲਈ ਸਿੰਗਲ ਐਂਟਰੀ ਵੀਜ਼ਾ ਸ਼ੁਰੂ ਕੀਤਾ ਹੈ। ਇਹ ਨਿਯਮ 1 ਫਰਵਰੀ, 2025 ਤੋਂ ਲਾਗੂ ਮੰਨਿਆ ਜਾਵੇਗਾ। ਇਸ ਫੈਸਲੇ ਦਾ ਮਕਸਦ ਹੱਜ ਯਾਤਰੀਆਂ ਨੂੰ ਰੋਕਣਾ ਹੈ। ਵੀਜ਼ਾ 30 ਦਿਨਾਂ ਲਈ ਵੈਧ ਹੋਵੇਗਾ। ਹੱਜ, ਉਮਰਾਹ, ਡਿਪਲੋਮੈਟਿਕ ਅਤੇ ਰਿਹਾਇਸ਼ੀ ਵੀਜ਼ਿਆਂ ‘ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਸਾਊਦੀ ਅਰਬ ਨੇ 14 ਦੇਸ਼ਾਂ ਲਈ ਵੀਜ਼ਾ ਨਿਯਮਾਂ ਵਿੱਚ ਬਦਲਾਅ ਕੀਤਾ ਹੈ।

ਸਿੰਗਲ ਐਂਟਰੀ ਵੀਜ਼ਾ ਪਾਕਿਸਤਾਨ ਲਈ ਵੀ ਲਾਗੂ ਹੈ। ਹੱਜ ਯਾਤਰਾ ਨੂੰ ਧਿਆਨ ਵਿੱਚ ਰੱਖਦੇ ਹੋਏ ਕਦਮ ਚੁੱਕੇ ਗਏ ਹਨ। ਸਾਊਦੀ ਅਰਬ ਸਰਕਾਰ ਨੇ ਆਪਣੇ ਵੀਜ਼ਾ ਨਿਯਮਾਂ ਵਿੱਚ ਮਹੱਤਵਪੂਰਨ ਬਦਲਾਅ ਕੀਤੇ ਹਨ। ਸਾਊਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਭਾਰਤ ਸਮੇਤ 14 ਦੇਸ਼ਾਂ ਦੇ ਯਾਤਰੀਆਂ ਨੂੰ ਹੁਣ ਸਿਰਫ਼ ਸਿੰਗਲ ਐਂਟਰੀ ਵੀਜ਼ਾ ਮਿਲੇਗਾ।

ਇਨ੍ਹਾਂ ਦੇਸ਼ਾਂ ਦੇ ਮਲਟੀਪਲ ਵੀਜ਼ੇ ਕੀਤੇ ਬੰਦ 

ਸਾਊਦੀ ਸਰਕਾਰ ਨੇ ਅਲਜੀਰੀਆ, ਬੰਗਲਾਦੇਸ਼, ਮਿਸਰ, ਇਥੋਪੀਆ, ਭਾਰਤ, ਇੰਡੋਨੇਸ਼ੀਆ, ਇਰਾਕ, ਜਾਰਡਨ, ਮੋਰੋਕੋ, ਨਾਈਜੀਰੀਆ, ਪਾਕਿਸਤਾਨ, ਸੁਡਾਨ, ਟਿਊਨੀਸ਼ੀਆ ਅਤੇ ਯਮਨ ਦੇ ਯਾਤਰੀਆਂ ਲਈ ਵੀਜ਼ਾ ‘ਤੇ ਪਾਬੰਦੀ ਲਗਾ ਦਿੱਤੀ ਹੈ।

ਹੱਜ ਯਾਤਰਾ ਕਾਰਨ ਲਿਆ ਗਿਆ ਫੈਸਲਾ

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਹੱਜ ਯਾਤਰਾ ਨੂੰ ਬਿਹਤਰ ਢੰਗ ਨਾਲ ਕੰਟਰੋਲ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ, ਹਰ ਸਾਲ ਸਾਊਦੀ ਅਰਬ ਹੱਜ ਯਾਤਰੀਆਂ ਦੀ ਇੱਕ ਨਿਸ਼ਚਿਤ ਗਿਣਤੀ ਨਿਰਧਾਰਤ ਕਰਦਾ ਹੈ, ਪਰ ਬਹੁਤ ਸਾਰੇ ਲੋਕ ਲੰਬੇ ਸਮੇਂ ਦੇ ਵਿਜ਼ਿਟ ਵੀਜ਼ੇ ‘ਤੇ ਆ ਕੇ ਇਸ ਨਿਯਮ ਦੀ ਉਲੰਘਣਾ ਕਰਦੇ ਸਨ। ਇਸ ਕਾਰਨ ਹੱਜ ਦੌਰਾਨ ਭੀੜ ਕਾਫ਼ੀ ਵੱਧ ਜਾਂਦੀ ਸੀ ਅਤੇ ਪ੍ਰਸ਼ਾਸਨ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ