View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਨੂੰ ਲੈ ਕੇ ਨਵਾਂ ਸ਼ਡਿਊਲ ਜਾਰੀ ਕੀਤਾ ਹੈ।

ਯਾਤਰਾ ਦੇ ਦਿਨਾਂ ‘ਚ ਹੋਇਆ ਬਦਲਾਅ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਪਹਿਲਾਂ ਜਥਾ 12 ਅਪ੍ਰੈਲ ਨੂੰ ਰਵਾਨਾ ਹੋ ਕੇ 21 ਅਪ੍ਰੈਲ ਨੂੰ ਵਾਪਸ ਪਰਤਣਾ ਸੀ। ਪਰ ਹੁਣ ਨਵੇਂ ਸ਼ਡਿਊਲ ਅਨੁਸਾਰ ਸ਼ਰਧਾਲੂ 10 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ ਅਤੇ 19 ਅਪ੍ਰੈਲ ਨੂੰ ਵਾਪਸੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਲਈ 1860 ਪਾਸਪੋਰਟ ਭੇਜੇ ਗਏ ਹਨ ਅਤੇ ਉਮੀਦ ਹੈ ਕਿ ਕਰੀਬ 1800 ਸ਼ਰਧਾਲੂਆਂ ਨੂੰ ਵੀਜ਼ਾ ਮਿਲ ਜਾਵੇਗਾ।

ਔਰਤਾਂ ਦੀ ਯਾਤਰਾ ਬਾਰੇ ਅਫ਼ਵਾਹਾਂ ਦਾ ਖੰਡਨ

ਔਰਤਾਂ ਦੇ ਜਥੇ ਵਿੱਚ ਸ਼ਾਮਲ ਹੋਣ ‘ਤੇ ਪਾਬੰਦੀ ਦੀਆਂ ਅਫ਼ਵਾਹਾਂ ਨੂੰ ਖਾਰਜ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਕੀਤਾ ਕਿ ਕਿਸੇ ‘ਤੇ ਕੋਈ ਪਾਬੰਦੀ ਨਹੀਂ ਲਗਾਈ ਗਈ। ਹਰ ਸ਼ਰਧਾਲੂ, ਚਾਹੇ ਉਹ ਔਰਤ ਹੋਵੇ ਜਾਂ ਮਰਦ, ਗੁਰਧਾਮਾਂ ਦੇ ਦਰਸ਼ਨਾਂ ਲਈ ਸੁਤੰਤਰ ਹੈ। ਸੁਰੱਖਿਆ ਅਤੇ ਸਹੂਲਤ ਨੂੰ ਮੁੱਖ ਰੱਖਦਿਆਂ ਔਰਤਾਂ ਨੂੰ ਸਿਰਫ਼ ਇਹ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਨਾਲ ਪਰਿਵਾਰ ਦੇ ਕਿਸੇ ਮੈਂਬਰ ਜਾਂ ਸਾਥੀ ਨੂੰ ਜ਼ਰੂਰ ਰੱਖਣ ਤਾਂ ਜੋ ਸਫ਼ਰ ਦੌਰਾਨ ਦੇਖਭਾਲ ਆਸਾਨ ਹੋ ਸਕੇ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਜਥੇ ਨਾਲ ਯਾਤਰਾ ਕਰਨ ਨਾਲ ਸ਼ਰਧਾਲੂਆਂ ਨੂੰ ਆਪਸੀ ਸਹਿਯੋਗ ਮਿਲਦਾ ਹੈ ਅਤੇ ਕਮੇਟੀ ਦਾ ਮੁੱਖ ਮਕਸਦ ਸਭ ਦੀ ਸਹੂਲਤ ਯਕੀਨੀ ਬਣਾਉਣਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਫ਼ਿਰੋਜ਼ਪੁਰ ਦੇ ਸਿਟੀ ਥਾਣੇ ਵਿੱਚ ਇੱਕ ਮੁਲਜ਼ਮ ਨੂੰ ਛੱਡਣ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਪਿੰਡ ਗੱਗੋਮਾਹਲ ਨੇੜੇ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਲੁਧਿਆਣਾ ਦੇ BRS ਨਗਰ ਫਲਾਈਓਵਰ ਦੇ ਕੋਲ ਐਤਵਾਰ ਤੜਕੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਛੁੱਟੀਆਂ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਅਹਿਮਦਾਬਾਦ ਵਿੱਚ ਹੋਏ ਭਿਆਨਕ ਜਹਾਜ਼ ਹਾਦਸੇ ਨੂੰ 10

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਭਾਜਪਾ ਮੁੱਖ ਦਫ਼ਤਰ ‘ਤੇ ਹੋਏ ਹਮਲੇ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ