View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਦੇ ਦੀਨਾਨਗਰ ਵਿੱਚ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਸੜਕ ਕਿਨਾਰੇ ਲੱਗੀ ਕੰਧ ਨਾਲ ਟਕਰਾ ਗਈ। ਹਾਦਸੇ ਤੋਂ ਤੁਰੰਤ ਬਾਅਦ ਬੱਸ ਵਿੱਚ ਸਵਾਰ ਸਕੂਲੀ ਬੱਚਿਆਂ ਵਿੱਚ ਚੀਕ-ਚਿਹਾੜਾ ਪੈ ਗਿਆ। ਖ਼ੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਾਰੇ ਬੱਚਿਆਂ ਦਾ ਬਚਾਅ ਹੋ ਗਿਆ।

ਸ਼ੁਰੂਆਤੀ ਤੌਰ ‘ਤੇ ਹਾਦਸੇ ਦਾ ਕਾਰਨ ਇਹ ਦੱਸਿਆ ਗਿਆ ਸੀ ਕਿ ਇੱਕ ਕਾਰ ਨੂੰ ਬਚਾਉਂਦੇ ਹੋਏ ਬੱਸ ਕੰਧ ਨਾਲ ਜਾ ਟਕਰਾਈ। ਪਰ ਜਦੋਂ ਘਟਨਾ ਦੀ ਸੀਸੀਟੀਵੀ (CCTV) ਫੁਟੇਜ ਸਾਹਮਣੇ ਆਈ, ਤਾਂ ਸੱਚਾਈ ਕੁਝ ਹੋਰ ਹੀ ਨਿਕਲੀ। ਫੁਟੇਜ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ, ਜਿਸ ਕਾਰਨ ਇਹ ਬੇਕਾਬੂ ਹੋ ਕੇ ਕੰਧ ਵਿੱਚ ਜਾ ਵੱਜੀ।

ਸਕੂਲ ਪ੍ਰਬੰਧਕਾਂ ਵੱਲੋਂ ਸਖਤ ਕਾਰਵਾਈ ਦਾ ਭਰੋਸਾ

ਇਸ ਲਾਪਰਵਾਹੀ ਵਾਲੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ਸਖ਼ਤ ਨਿੰਦਾ ਕੀਤੀ ਹੈ। ਮੈਨੇਜਮੈਂਟ ਨੇ ਭਰੋਸਾ ਦਿੱਤਾ ਹੈ ਕਿ ਬੱਚਿਆਂ ਦੀ ਜਾਨ ਖ਼ਤਰੇ ਵਿੱਚ ਪਾਉਣ ਵਾਲੇ ਬੱਸ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਸਰੀ ਵਿੱਚ ਸ਼ਹਿਰ ਦੇ ਗੁਰੂ ਨਾਨਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੋਂ ਰਾਜਸਭਾ ਸਾਂਸਦ ਰਾਘਵ ਚੱਢਾ ਨਾਲ ਜੁੜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਬਾਰਿਸ਼

|

|

|

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਤੇਜ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਨਾਗਪੁਰ-ਮੁੰਬਈ ਐਕਸਪ੍ਰੈਸ-ਵੇਅ ‘ਤੇ

|

|

|

ਵੀਰਵਾਰ, ੨੦ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ