No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਕੇਰਲ ਦੇ ਕੰਨੂਰ ਜ਼ਿਲੇ ਦੇ ਵਲੱਕਈ ‘ਚ ਬੁੱਧਵਾਰ ਨੂੰ ਸਕੂਲ ਬੱਸ ਪਲਟਣ ਨਾਲ ਇਕ ਵਿਦਿਆਰਥੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 14 ਬੱਚੇ ਜ਼ਖਮੀ ਹੋ ਗਏ। ਪੁਲਸ ਮੁਤਾਬਕ ਬੱਸ ‘ਚ ਸਫਰ ਕਰ ਰਿਹਾ ਵਿਦਿਆਰਥੀ ਖਿੜਕੀ ਤੋਂ ਬਾਹਰ ਡਿੱਗ ਗਿਆ ਅਤੇ ਬੱਸ ਦੇ ਪਲਟਣ ‘ਤੇ ਹੇਠਾਂ ਦੱਬ ਕੇ ਉਸ ਦੀ ਮੌਤ ਹੋ ਗਈ। ਇਹ ਬੱਸ ਜ਼ਿਲ੍ਹੇ ਦੇ ਕੁਰੂਮਾਥੁਰ ਸਥਿਤ ਚਿਨਮਯ ਸਕੂਲ ਦੀ ਸੀ। ਮ੍ਰਿਤਕ ਵਿਦਿਆਰਥੀ ਦੀ ਪਛਾਣ ਨੇਧਿਆ ਵਜੋਂ ਹੋਈ ਹੈ, ਜੋ 5ਵੀਂ ਜਮਾਤ ‘ਚ ਪੜ੍ਹਦੀ ਸੀ।

ਬੱਸ ‘ਚ 20 ਵਿਦਿਆਰਥੀ ਸਨ ਸਵਾਰ 

ਜ਼ਖ਼ਮੀ ਵਿਦਿਆਰਥੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਦੇ ਸਮੇਂ ਬੱਸ ਵਿੱਚ 20 ਵਿਦਿਆਰਥੀ ਸਵਾਰ ਸਨ। ਬੱਸ ਕੁਰੂਮਾਥੁਰ ਚਿਨਮਯ ਸਕੂਲ ਦੀ ਸੀ। ਬੱਸ ਬੱਚਿਆਂ ਨੂੰ ਸਕੂਲ ਤੋਂ ਬਾਅਦ ਘਰ ਵਾਪਸ ਲੈ ਕੇ ਜਾ ਰਹੀ ਸੀ। ਪਰ ਰਸਤੇ ਵਿੱਚ ਪੁਲ ਤੋਂ ਹੇਠਾਂ ਉਤਰਦੇ ਸਮੇਂ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ। ਬੱਸ ਤੇਜ਼ੀ ਨਾਲ ਢਲਾਣ ਤੋਂ ਉਤਰਨ ਲੱਗੀ। ਫਿਰ ਇਹ ਇੱਕ ਚੌਰਾਹੇ ਦੇ ਕੋਲ ਇੱਕ ਖੰਭੇ ਨਾਲ ਟਕਰਾ ਕੇ  ਦੋ ਵਾਰ ਪਲਟ ਗਈ ।

ਘਟਨਾ ਸੀਸੀਟੀਵੀ ‘ਚ ਕੈਦ

ਬੱਸ ‘ਚ ਝਟਕੇ ਤੋਂ ਬਾਅਦ ਨੇਧਿਆ ਖਿੜਕੀ ਤੋਂ ਬਾਹਰ ਡਿੱਗ ਗਈ ਅਤੇ ਬੱਸ ਉਸ ਦੇ ਉੱਪਰ ਪਲਟ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਸਾਰੀ ਘਟਨਾ ਨੇੜਲੇ ਘਰ ‘ਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਫਿਲਹਾਲ ਪੁਲਸ ਜਾਂਚ ‘ਚ ਜੁਟੀ ਹੋਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ