No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਦੇਸ਼ ‘ਚ ਮੀਂਹ ਕਾਰਨ ਕਈ ਥਾਵਾਂ ‘ਤੇ ਹੜ ਵਰਗੇ ਹਾਲਤ ਬਣੇ ਹੋਏ ਹਨ। ਰਾਜਸਥਨ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਜਿਸ ਕਾਰਨ ਰਾਜ ਦੇ ਜਿਲ੍ਹਾ ਕੋਟ , ਬਾਰਾਂ , ਝਾਲਾਬਾੜ , ਅਜਮੇਰ, ਬੂੰਦੀ, ਰਾਜਸਮੰਦ ਅਤੇ ਨਾਗੌਰ ‘ਚ ਅੱਜ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਰਾਜ ‘ਚ ਮਾਨਸੂਨ ਦੇ ਇਸ ਸੀਜ਼ਨ ‘ਚ ਹੁਣ ਤੱਕ 109 ਫੀਸਦੀ ਜਿਆਦਾ ਬਾਰਸ਼ ਹੋ ਚੁੱਕੀ ਹੈ। ਰਾਜ ‘ਚ ਮੀਂਹ ਕਾਰਨ 4 ਦਿਨਾਂ ‘ਚ 23 ਲੋਕਾਂ ਦੀ ਮੌਤ ਹੋ ਗਈ ਹੈ। 

ਪ੍ਰਸ਼ਾਸਨ ਨੇ ਲੋਕਾਂ ਨੂੰ ਪਾਣੀ ਭਰੇ ਇਲਾਕਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ 

ਮੌਜੂਦਾ ਹਾਲਤ ਨੂੰ ਦੇਖਦੇ ਹੋਏ ਰਾਜ ਦੇ 6 ਜ਼ਿਲ੍ਹਿਆਂ ‘ਚ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਹਾਲਾਂਕਿ ਇਹ ਆਦੇਸ਼ ਅੱਜ ਲਈ ਜਾਰੀ ਕੀਤੇ ਹਨ ਜਦਕਿ ਕੱਲ੍ਹ ਐਤਵਾਰ ਕਰਕੇ ਸਾਰੇ ਸਕੂਲ ਬੰਦ ਰਹਿਣਗੇ । ਜੇਕਰ ਇਨ੍ਹਾਂ ਜ਼ਿਲ੍ਹਿਆਂ ‘ਚ ਹਾਲਤ ਅਜਿਹੇ ਹੀ ਬਣੇ ਰਹੇ ਤਾਂ ਆਉਣ ਵਾਲੇ ਦਿਨਾਂ ‘ਚ ਵੀ ਸਕੂਲ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਜਾ ਸਕਦਾ ਹੈ।

ਮੌਸਮ ਵਿਭਾਗ ਨੇ 20 ਜੁਲਾਈ ਤੋਂ ਬਾਅਦ ਮੀਂਹ ਦੀ ਤੀਬਰਤਾ ਵਿੱਚ ਕਮੀ ਆਉਣ ਦੀ ਭਵਿੱਖਬਾਣੀ ਕੀਤੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਅਤੇ ਪਾਣੀ ਭਰੇ ਇਲਾਕਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਉੱਤਰ-ਪੱਛਮੀ ਮੱਧ ਪ੍ਰਦੇਸ਼ ਅਤੇ ਨਾਲ ਲੱਗਦੇ ਦੱਖਣ-ਪੱਛਮੀ ਉੱਤਰ ਪ੍ਰਦੇਸ਼ ਉੱਤੇ ਦਬਾਅ ਦੇ ਪ੍ਰਭਾਵ ਕਾਰਨ ਅਗਲੇ ਦੋ ਦਿਨਾਂ ਦੌਰਾਨ ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਮੋਹਲੇਧਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਸ਼ਿਵਪੁਰੀ ‘ਚ ਸਕੂਲ ਬੰਦ ਕਰ ਦਿੱਤੇ ਹਨ 

ਉੱਥੇ ਹੀ ਮੱਧ ਪ੍ਰਦੇਸ਼ ‘ਚ ਮੀਂਹ ਦਾ ਸਟ੍ਰੋਂਗ ਸਿਸਟਮ ਐਕਟਿਵ ਹੈ। ਜਿਸ ਕਾਰਨ ਕਈ ਇਲਾਕਿਆਂ ‘ਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਜਿਸ ਕਾਰਨ ਸ਼ਿਵਪੁਰੀ ‘ਚ ਸਕੂਲ ਬੰਦ ਕਰ ਦਿੱਤੇ ਗਏ ਹਨ। ਉੱਥੇ ਹੀ ਉੱਤਰ ਪ੍ਰਦੇਸ਼ ਵਿੱਚ ਵੀ ਨਦੀਆਂ ਅਤੇ ਨਾਲੇ ਭਰੇ ਹੋਏ ਹਨ। ਕਾਸ਼ੀ ਵਿੱਚ, ਗੰਗਾ ਦੇ ਨਾਲ-ਨਾਲ, ਵਰੁਣ ਨਦੀ ਵਿੱਚ ਵੀ ਹੜ੍ਹ ਆ ਗਿਆ ਹੈ। ਇਸਦੇ ਕੰਢਿਆਂ ‘ਤੇ ਖਤਰੇ ਵਾਲੇ ਖੇਤਰ ਵਿੱਚ ਸਥਿਤ ਲਗਭਗ 30 ਹਜ਼ਾਰ ਘਰ ਹੜ੍ਹ ਦੇ ਖ਼ਤਰੇ ਵਿੱਚ ਹਨ। 

ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਸੂਬੇ ‘ਚ ਮਾਨਸੂਨ ਸੁਸਤ ਪਿਆ ਹੈ। ਅਗਲੇ 48 ਘੰਟਿਆਂ ਤੱਕ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦਕਿ 21 ਜੁਲਾਈ ਤੋਂ ਮੌਸਮ ‘ਚ ਬਦਲਾਅ ਆ ਸਕਦ ਹੈ। ਹਿਮਾਚਲ ਦੇ ਨਾਲ ਲੱਗਦੀਆਂ ਖੇਤਰਾਂ ‘ਚ ਭਾਰੀ ਮੀਂਹ ਦਾ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ