ਖਬਰਿਸਤਾਨ ਨੈੱਟਵਰਕ– ਪੰਜਾਬ ਅਤੇ ਚੰਡੀਗੜ੍ਹ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਵਿਭਾਗ ਦੇ ਨਵੇਂ ਹੁਕਮਾਂ ਅਨੁਸਾਰ, ਚੰਡੀਗੜ੍ਹ ਦੇ ਸਕੂਲ 17 ਜਨਵਰੀ ਤੱਕ ਬੰਦ ਰਹਿਣਗੇ। ਕਿਉਂਕਿ 18 ਜਨਵਰੀ ਨੂੰ ਐਤਵਾਰ ਹੈ, ਇਸ ਲਈ ਸਕੂਲ 19 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ।