View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਠੰਢ ਦੇ ਮੱਦੇਨਜ਼ਰ 7 ਜਨਵਰੀ 2026 ਤੱਕ ਛੁੱਟੀਆਂ ਵਧਾ ਦਿੱਤੀ ਹਨ। ਵਧਦੀ ਠੰਢ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਸਕੂਲੀ ਛੁੱਟੀਆਂ ਦੇ ਇੱਕ ਹਫ਼ਤੇ ਦਾ ਵਾਧੂ ਐਲਾਨ ਕੀਤਾ ਹੈ, ਜਿਸ ਨਾਲ ਬੱਚਿਆਂ ਅਤੇ ਮਾਪਿਆਂ ਦੋਵਾਂ ਨੂੰ ਰਾਹਤ ਮਿਲੀ ਹੈ।

ਸਿੱਖਿਆ ਮੰਤਰੀ ਬੈਂਸ ਨੇ ਦਿੱਤੀ ਜਾਣਕਾਰੀ

ਮੰਤਰੀ ਬੈਂਸ ਨੇ ਟਵੀਟ ਕੀਤਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਪੰਜਾਬ ਅੰਦਰ ਹੁਣ ਸਕੂਲ 8 ਜਨਵਰੀ 2026 ਨੂੰ ਮੁੜ ਖੁੱਲ੍ਹਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ