No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਦੇਸ਼ ਵਿੱਚ ਗਰਮੀ ਦਿਨ-ਬ-ਦਿਨ ਵਧ ਰਹੀ ਹੈ। ਇਸ ਦੌਰਾਨ, ਰਾਜਸਥਾਨ ਵਿੱਚ ਹੀਟਵੇਵ ਦੀ ਲਹਿਰ ਸ਼ੁਰੂ ਹੋ ਗਈ ਹੈ| ਜਿਸ ਕਾਰਨ ਸਕੂਲ ਜਾਣ ਵਾਲੇ ਬੱਚਿਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਪ੍ਰਸ਼ਾਸਨ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਰਾਜ ਦੇ ਜੈਪੁਰ, ਬੀਕਾਨੇਰ, ਪ੍ਰਤਾਪਗੜ੍ਹ ਅਤੇ ਕੋਟਾ ਵਿੱਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਕੂਲਾਂ ਵਿੱਚ ਬਦਲਾਅ ਕੀਤੇ ਗਏ ਹਨ।

ਸਵੇਰੇ 7:30 ਵਜੇ ਤੋਂ 11:30 ਵਜੇ ਤੱਕ ਹੋਣਗੀਆਂ ਕਲਾਸਾਂ 

ਇਸ ਸਮੇਂ ਦੌਰਾਨ, ਅੱਜ ਤੋਂ ਸਕੂਲਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਿਹਰ 11:30 ਵਜੇ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜੈਪੁਰ ਦੇ ਕੁਲੈਕਟਰ ਜਤਿੰਦਰ ਸੋਨੀ, ਬੀਕਾਨੇਰ ਦੀ ਜ਼ਿਲ੍ਹਾ ਕੁਲੈਕਟਰ ਨਮਰਤਾ ਵਰਿਸ਼ਨੀ ਅਤੇ ਹੋਰ ਜ਼ਿਲ੍ਹਾ ਕੁਲੈਕਟਰਾਂ ਨੇ ਵੀ ਨਵੇਂ ਸਮੇਂ ਲਈ ਆਦੇਸ਼ ਜਾਰੀ ਕੀਤੇ ਹਨ। ਇਸ ਨਾਲ ਬੱਚਿਆਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

7 ਜ਼ਿਲ੍ਹਿਆਂ ‘ਚ ਲੂ ਦਾ ਯੈੱਲੋ ਅਲਰਟ 

ਮੌਸਮ ਵਿਭਾਗ ਅਨੁਸਾਰ ਰਾਜਸਥਾਨ ਵਿੱਚ ਗਰਮੀ ਦਾ ਪ੍ਰਭਾਵ ਹੋਰ ਤੇਜ਼ ਹੋ ਸਕਦਾ ਹੈ। 22 ਅਤੇ 23 ਅਪ੍ਰੈਲ ਤੋਂ ਦਿਨ ਦੇ ਤਾਪਮਾਨ ਵਿੱਚ ਔਸਤਨ 3 ਡਿਗਰੀ ਸੈਲਸੀਅਸ ਦਾ ਵਾਧਾ ਸੰਭਵ ਹੈ। ਇਸ ਕਾਰਨ ਕਰਕੇ 23 ਅਪ੍ਰੈਲ ਨੂੰ ਰਾਜਸਥਾਨ ਦੇ 7 ਜ਼ਿਲ੍ਹਿਆਂ ਵਿੱਚ ਹੀਟਵੇਵ ਸਬੰਧੀ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਦੁਪਹਿਰ ਵੇਲੇ ਘਰ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ