ਖ਼ਬਰਿਸਤਾਨ ਨੈੱਟਵਰਕ:ਪੰਜਾਬ ‘ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਸਾਲ ਵਿਸਾਖੀ ਦਾ ਤਿਉਹਾਰ 14 ਅਪ੍ਰੈਲ ਨੂੰ ਆ ਰਿਹਾ ਹੈ। ਜਿਸ ਦੇ ਮੱਦੇਨਜ਼ਰ ਇਸ ਦਿਨ ਸਾਰੇ ਸਕੂਲ ਕਾਲਜ ਬੰਦ ਰਹਿਣਗੇ। ਇਸ ਦਾ ਨੋਟੀਫੀਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

• ਮਸ਼ਹੂਰ ਰੈਪਰ ਬਾਦਸ਼ਾਹ ਗ੍ਰਿਫ਼ਤਾਰ ਨੂੰ ਕਰਨ ਦੇ ਹੁਕਮ ਜਾਰੀ, ਮਹਿਲਾ ਕਮਿਸ਼ਨ ਨੇ SP ਨੂੰ ਪਾਸਪੋਰਟ ਜ਼ਬਤ ਕਰਨ ਲਈ ਕਿਹਾ •
• ਆਪ੍ਰੇਸ਼ਨ ਪ੍ਰਹਾਰ: ਪੰਜਾਬੀ ਗਾਇਕਾ ਨਸ਼ੀਲੇ ਪਦਾਰਥ ਸਮੇਤ ਕਾਬੂ, ਹੁਣ ਡਰੋਨ ਰਾਹੀਂ ਗੈਂਗਸਟਰਾਂ ‘ਤੇ ਰੱਖੀ ਜਾ ਰਹੀ ਨਜ਼ਰ •
• Bomb Threat:ਪੰਜਾਬ ਦੇ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, E-mail ‘ਚ ਲਿਖਿਆ-1 ਵਜੇ ਤਕ ਹੋ ਸਕਦੈ BLAST •
ਖ਼ਬਰਿਸਤਾਨ ਨੈੱਟਵਰਕ:ਪੰਜਾਬ ‘ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਸਾਲ ਵਿਸਾਖੀ ਦਾ ਤਿਉਹਾਰ 14 ਅਪ੍ਰੈਲ ਨੂੰ ਆ ਰਿਹਾ ਹੈ। ਜਿਸ ਦੇ ਮੱਦੇਨਜ਼ਰ ਇਸ ਦਿਨ ਸਾਰੇ ਸਕੂਲ ਕਾਲਜ ਬੰਦ ਰਹਿਣਗੇ। ਇਸ ਦਾ ਨੋਟੀਫੀਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

ਖ਼ਬਰਿਸਤਾਨ ਨੈੱਟਵਰਕ:ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਜਰਮਨੀ ਸ਼ੋਅ ਵਿੱਚ
ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਇੱਕ ਟਰੱਕ ਨੂੰ ਮਹਾਰਾਸ਼ਟਰ ਦੇ ਨਾਸਿਕ
ਖ਼ਬਰਿਸਤਾਨ ਨੈੱਟਵਰਕ: ਜਲੰਧਰ ਦਿਹਾਤ ਦੇ SSP ਹਰਵਿੰਦਰ ਸਿੰਘ ਵਿਰਕ ਨੇ
ਖ਼ਬਰਿਸਤਾਨ ਨੈੱਟਵਰਕ: ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ
ਖ਼ਬਰਿਸਤਾਨ ਨੈੱਟਵਰਕ: ਲਖਨਊ ਏਅਰਪੋਰਟ ‘ਤੇ ਫਲਾਈ ਦੁਬਈ ਦੇ ਜਹਾਜ਼ ਦੀ
ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਸ਼ਾਹਕੋਟ ਪੁਲਿਸ ‘ਤੇ ਇੱਕ ਵਿਅਕਤੀ ਖਿਲਾਫ
ਖ਼ਬਰਿਸਤਾਨ ਨੈੱਟਵਰਕ: ਬਾਲੀਵੁੱਡ ਦੇ ਮਸ਼ਹੂਰ ਸਿੰਗਰ-ਰੈਪਰ ਬਾਦਸ਼ਾਹ ਦਾ ‘ਟਟੀਰੀ’ ਗਾਣੇ
ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਿਮਾਚਲ ਨੂੰ ਜੋੜਨ ਵਾਲੇ ਪਠਾਨਕੋਟ-ਭਰਮੌਰ ਨੈਸ਼ਨਲ
ਖ਼ਬਰਿਸਤਾਨ ਨੈੱਟਵਰਕ: ਮਥੁਰਾ ਦੇ ਬ੍ਰਿੰਦਾਵਨ ਵਿੱਚ 37 ਸ਼ਰਧਲੂਆਂ ਨਾਲ ਭਰੀ
ਸ਼ਨਿਚਰਵਾਰ, ੨੯ ਚੇਤ (ਸੰਮਤ ੫੫੮ ਨਾਨਕਸ਼ਾਹੀ) ਸਲੋਕ ਮਃ ੩ ॥
ਮੇਖ, ਜਦੋਂ ਤੁਸੀਂ ਕੰਮ ਪੂਰੇ ਕਰੋਗੇ ਤਾਂ ਤੁਹਾਡਾ ਉਤਸ਼ਾਹ ਨਵੇਂ ਵਿਚਾਰਾਂ ਅਤੇ ਸਪੱਸ਼ਟ ਇਕਾਗਰਤਾ ਨਾਲ ਚਮਕੇਗਾ। ਤੁਸੀਂ ਆਪਣੇ ਟੀਚਿਆਂ ਦਾ ਸਮਰਥਨ ਕਰਨ ਵਾਲੇ ਮਦਦਗਾਰ ਲੋਕਾਂ ਨੂੰ ਮਿਲ ਸਕਦੇ ਹੋ। ਆਪਣੇ ਆਲੇ ਦੁਆਲੇ ਦੇ ਮੌਕਿਆਂ ਲਈ ਖੁੱਲ੍ਹੇ ਰਹੋ, ਹਿੰਮਤ ਨਾਲ ਕੰਮ ਕਰੋ, ਅਤੇ ਤੁਹਾਡੇ ਯਤਨ ਦਿਨ ਦੇ ਅੰਤ ਤੱਕ ਸਕਾਰਾਤਮਕ ਨਤੀਜੇ ਲਿਆਉਣਗੇ।