View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਭਲਕੇ ਸਕੂਲ/ਕਾਲਜ ਬੰਦ ਰਹਿਣਗੇ। ਪੰਜਾਬ ਸਰਕਾਰ ਨੇ ਮੰਗਲਵਾਰ, 25 ਨਵੰਬਰ ਨੂੰ ਰਾਜ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਤਿਕਾਰ ਨਾਲ ਮਨਾਉਣ ਲਈ ਲਿਆ ਗਿਆ ਹੈ।

ਮੰਗਲਵਾਰ ਨੂੰ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਸ਼ਹੀਦੀ ਸ਼ਤਾਬਦੀ ਨੂੰ ਮਨਾਉਣ ਲਈ ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿੱਚ ਧਾਰਮਿਕ ਅਤੇ ਸ਼ਰਧਾਂਜਲੀ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਰਾਜ ਭਰ ਦੇ ਗੁਰਦੁਆਰਾ ਸਾਹਿਬ, ਇਤਿਹਾਸਕ ਅਸਥਾਨਾਂ ਅਤੇ ਧਾਰਮਕ ਸਮਾਗਮਾਂ ਵਿੱਚ ਨਗਰ ਕੀਰਤਨ ਅਤੇ ਵੱਖ-ਵੱਖ ਧਾਰਮਕ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਵਿੱਚ ਅੱਜ ਇੱਕ ਅਜੀਬ-ਗਰੀਬ ਘਟਨਾ ਦੇਖਣ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਸਾਲ ਦੇ ਪਹਿਲੇ ਚੰਦਰ ਗ੍ਰਹਿਣ ਦੇ ਲੱਗਣ ਵਿੱਚ ਹੁਣ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਅਤੇ ਜਾਰੀ ਜੰਗ ਦੇ ਦਰਮਿਆਨ

|

|

|

ਖਬਰਿਸਤਾਨ ਨੈੱਟਵਰਕ- ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚਾਲੇ ਜੰਗ ਦਾ ਅੱਜ ਚੌਥਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸੋਮਵਾਰ ਨੂੰ ਪੂਰੀ ਤਰ੍ਹਾਂ ਸ਼ਿਵ ਦੇ ਰੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਇੱਕ ਬੇਕਾਬੂ ਬੋਲੈਰੋ ਗੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ