View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਅੱਜ ਦੂਜੇ ਦਿਨ ਦੀ ਕਾਰਵਾਈ ਹੰਗਾਮੇ ਨਾਲ ਸ਼ੁਰੂ ਹੋਈ। ਸਦਨ ਦੀ ਕਾਰਵਾਈ ਧਿਆਨ ਦਿਵਾਊ ਮਤੇ ਨਾਲ ਸ਼ੁਰੂ ਹੋਈ। ਅੱਜ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ’ਤੇ ਇਕ ਮਹੱਤਵਪੂਰਨ ਖਰੜਾ ਬਿੱਲ ਪੇਸ਼ ਕਰੇਗੀ। ਇਸ ਤੋਂ ਇਲਾਵਾ ਡੈਮਾਂ ਦੀ ਸੁਰੱਖਿਆ ਤੋਂ ਸੀ.ਆਈ.ਐਸ.ਐਫ਼. ਨੂੰ ਹਟਾਉਣ ਸੰਬੰਧੀ 5 ਬਿੱਲ ਪੇਸ਼ ਕੀਤੇ ਜਾਣਗੇ।



ਸੈਸ਼ਨ ਹੋ ਸਕਦੈ ਹੰਗਾਮੇਦਾਰ

ਅੱਜ ਦਾ ਇਹ ਸੈਸ਼ਨ ਪੂਰੀ ਤਰ੍ਹਾਂ ਹੰਗਾਮੇਦਾਰ ਹੋ ਸਕਦਾ ਹੈ। ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ, ਲੈਂਡ ਪੂਲਿੰਗ ਤੇ ਹੋਰ ਮੁੱਦਿਆਂ ’ਤੇ ਸਰਕਾਰ ਨੂੰ ਘੇਰ ਸਕਦੀ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਵਿਰੋਧੀ ਧਿਰ ਨੂੰ ਸਾਰੇ ਜਵਾਬ ਦਿੱਤੇ ਜਾਣਗੇ ਤੇ ਬੇਅਦਬੀ ’ਤੇ ਕਾਨੂੰਨ ਸਾਰੀਆਂ ਪਾਰਟੀਆਂ ਦੇ ਸਲਾਹ-ਮਸ਼ਵਰੇ ਤੋਂ ਬਾਅਦ ਹੀ ਬਣਾਇਆ ਜਾਵੇਗਾ। ਕਾਨੂੰਨ ਪਾਸ ਕਰਕੇ ਸਲਾਹਕਾਰ ਕਮੇਟੀ ਨੂੰ ਭੇਜਿਆ ਜਾਵੇਗਾ।

ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ

ਦੱਸ ਦੇਈਏ ਕਿ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ ਸਦਨ ਦੀ ਕਾਰਵਾਈ ਅਗਲੇ ਦਿਨ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ। 

ਸੈਸ਼ਨ ਦੀ ਮਿਆਦ 2 ਦਿਨ ਵਧਾਈ

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਮਿਆਦ 2 ਦਿਨ ਵਧਾ ਦਿੱਤੀ ਗਈ ਹੈ। ਹੁਣ 14 ਤੇ 15 ਜੁਲਾਈ ਨੂੰ ਵੀ ਸੈਸ਼ਨ ਦੀ ਕਾਰਵਾਈ ਜਾਰੀ ਰਹੇਗੀ। 

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

|

|

|

ਚੰਡੀਗੜ੍ਹ ਦੇ ਰਾਹੀਂ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦੇ ਦਿੱਤੀ

|

|

|

ਬਠਿੰਡਾ ਦੇ ਬੀਕਾਨੇਰ ਕੌਮੀ ਮਾਰਗ ‘ਤੇ ਅਮਰਨਾਥ ਯਾਤਰਾ ਲਈ ਜਾ

|

|

|

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

|

|

|

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਰੇਲਵੇ ਸੁਰੱਖਿਆ ਬਲ (RPF) ਨੇ

|

|

|

ਜਲੰਧਰ ਦੇ ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰੇ

|

|

|

ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ