No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਅੱਜ ਹੋ ਰਿਹਾ ਹੈ, ਜੋ ਕਿ ਇਤਿਹਾਸਿਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਸ਼ੁਰੂ ਹੋ ਹੋਵੇਗਾ। ਇਸ ਇਕੱਤਰਤਾ ਵਿਚ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਸ਼ਾਮਿਲ ਹੋਣਗੇ।

ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਦਾ ਉਮੀਦਵਾਰ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ ਅਕਾਲੀ ਦਲ ਪੁਨਰ ਸੁਰਜੀਤ ਦੀ ਅਗਵਾਈ ਵਾਲੀ ਵਿਰੋਧੀ ਧਿਰ ਵਲੋਂ ਅਜੇ ਆਪਣੇ ਵਲੋਂ ਉਮੀਦਵਾਰ ਦੇ ਨਾਂਅ ਦਾ ਐਲਾਨ ਨਹੀਂ ਕੀਤਾ ਗਿਆ। ਅੱਜ ਪ੍ਰਧਾਨ ਚੋਣ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਹਾਊਸ ਵਿਚ 148 ਮੈਂਬਰ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

|

|

|

ਸ਼ਨਿਚਰਵਾਰ, ੧੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ