View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰਾਂ ਵਿੱਚ ਡਰੈੱਸ ਕੋਡ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਕਰਮਚਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਕਿ ਹੁਣ ਕੋਈ ਵੀ ਮੁਲਾਜ਼ਮ ਪੈਂਟ-ਸ਼ਰਟ ਪਹਿਨ ਕੇ ਡਿਊਟੀ ‘ਤੇ ਨਹੀਂ ਆਵੇਗਾ।

ਰਵਾਇਤੀ ਸਿੱਖ ਪਹਿਰਾਵਾ ਹੋਵੇਗਾ ਲਾਜ਼ਮੀ

ਨਵੇਂ ਹੁਕਮਾਂ ਅਨੁਸਾਰ, ਸ਼੍ਰੋਮਣੀ ਕਮੇਟੀ ਦੇ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ਨੂੰ ਰਵਾਇਤੀ ਸਿੱਖ ਪਹਿਰਾਵਾ ‘ਕੁਰਤਾ-ਪਜਾਮਾ’ ਪਹਿਨ ਕੇ ਹੀ ਦਫ਼ਤਰ ਆਉਣਾ ਹੋਵੇਗਾ। ਕਮੇਟੀ ਦਾ ਕਹਿਣਾ ਹੈ ਕਿ ਇਹ ਕਦਮ ਸਿੱਖ ਮਰਿਆਦਾ ਅਤੇ ਪਰੰਪਰਾਵਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਚੁੱਕਿਆ ਗਿਆ ਹੈ, ਤਾਂ ਜੋ ਦਫ਼ਤਰਾਂ ਵਿੱਚ ਸਿੱਖੀ ਦੀ ਸਪਸ਼ਟ ਝਲਕ ਨਜ਼ਰ ਆਵੇ।

ਸਖ਼ਤੀ ਨਾਲ ਹੋਵੇਗੀ ਪਾਲਣਾ

ਇਸ ਫੈਸਲੇ ਬਾਰੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਸਾਹਿਬ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ।

ਐਸ.ਜੀ.ਪੀ.ਸੀ. ਪ੍ਰਧਾਨ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਜੇਕਰ ਕੋਈ ਕਰਮਚਾਰੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਪ੍ਰਬੰਧਕਾਂ ਦਾ ਮੰਨਣਾ ਹੈ ਕਿ ਧਾਰਮਿਕ ਸੰਸਥਾ ਦੀ ਮਰਿਆਦਾ ਅਤੇ ਪਛਾਣ ਬਣਾਈ ਰੱਖਣ ਲਈ ਅਜਿਹੇ ਕਦਮ ਜ਼ਰੂਰੀ ਹਨ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਹਰ ਪੱਧਰ ‘ਤੇ ਸਿੱਖ ਪਰੰਪਰਾਵਾਂ ਦੇ ਸਤਿਕਾਰ ਦਾ ਸੰਦੇਸ਼ ਮਿਲੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ